*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਗੁੰਮਸ਼ੁਦਾ ਬੱਚੀ ਦੇ ਪਰਿਵਾਰ ਬਾਰੇ ਜਾਣਕਾਰੀ ਦੇਣ ਦੀ ਅਪੀਲ, 24 ਅਗਸਤ ਤੱਕ ਕਰੋ ਸੰਪਰਕ
July 25, 2026
Missing-Child-Missing-Child-Aler

Dharaledar Bureau / Punjab

ਪਟਿਆਲਾ, 25 ਜੁਲਾਈ: ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਗੁੰਮਸ਼ੁੱਦਾ ਬੱਚੀ ਮੀਨੂੰ ਜੋ ਕਿ ਮੰਦਬੁਧੀ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਆਲ ਇੰਡੀਆ ਪਿੰਗਲਾ ਆਸ਼ਰਮ, ਪਟਿਆਲਾ ਵਿਖੇ ਰਹਿ ਰਹੀ ਸੀ। ਜਿਸਦੀ ਮੋਜੁਦਾ ਸਮੇਂ ਵਿੱਚ ਉਮਰ ਤਕਰੀਬਨ 15 ਸਾਲ ਹੈ। ਬੱਚੀ ਦਾ ਰੰਗ ਸਾਵਲਾ ਹੈ। ਇਸ ਬੱਚੀ ਦੇ ਵਾਰਸਾ ਦੀ ਬਹੁਤ ਭਾਲ ਕੀਤੀ ਗਈ ਹੈ ਪਰੰਤੂ ਇਸ ਬੱਚੀ ਦਾ ਕੋਈ ਵੀ ਜਾਣਕਾਰ ਦਾ ਪਤਾ ਨਹੀ ਲਗਿਆ ਹੈ। ਇਸ ਲਈ ਹੁਣ ਇਹ ਆਖਰੀ ਜਨਤਕ ਸੂਚਨਾ ਦਿੱਤੀ ਜਾਣੀ ਹੈ ਕਿ ਜੇਕਰ ਇਸ ਬੱਚੀ ਦੇ ਪਰਿਵਾਰ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਪਟਿਆਲਾ, ਕਮਰਾ ਨੰ. 150 ਬਲਾਕ ਸੀ ਐਕਸਟੈਂਸ਼ਨ ਮਿਨੀ ਸਕੱਤਰੇਤ ਪਟਿਆਲਾ, ਫੋਨ ਨੰ. 0175-2353523, ਈ ਮੇਲ.- dcpo.patiala@gmail.com ਅਤੇ 1098 ਚਾਈਲਡ ਹੈਲਪ ਲਾਈਨ ਪਟਿਆਲਾ ਤੇ ਮਿਤੀ 24-8-2026 ਤੱਕ ਸੰਪਰਕ ਕੀਤਾ ਜਾਵੇ। ਅਹਿਜਾ ਨਾ ਕਰਨ ਦੀ ਸੁਰਤ ਵਿੱਚ ਬੱਚੇ ਨੂੰ ਅਡਾਪਟ ਕਰਵਾਉਣ ਲਈ ਲੀਗਲੀ ਫਰੀ ਕਰ ਦਿੱਤਾ ਜਾਵੇਗਾ।

Missing Child Missing Child Alert Help Find Missing Child Appeal To Identify Family Contact Before 24 August Child Identification Police Appeal Punjab Police Punjab News Public Assistance Child Safety Missing Person News Family Identification Public Notic


Recommended Posts