ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
Cash Discovery Row ਮਾਮਲੇ ਦੀ ਵੱਡੀ ਅਪਡੇਟ
July 23, 2025
Cash-Discovery-Row-

S M Singh / New Delhi

Reporter..S M Singh

Cash Discovery Row ਮਾਮਲੇ ਦੀ ਵੱਡੀ ਅਪਡੇਟ


 




ਨਵੀਂ ਦਿੱਲੀ, 23 ਜੁਲਾਈ 2025 :

ਜਸਟਿਸ ਯਸ਼ਵੰਤ ਵਰਮਾ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ 'ਚ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੂੰ ਨਕਦੀ ਬਰਾਮਦਗੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਵਰਮਾ ਨੇ 8 ਮਈ ਨੂੰ ਤਤਕਾਲੀ ਚੀਫ਼ ਜਸਟਿਸ ਸੰਜੀਵ ਖੰਨਾ ਵੱਲੋਂ ਕੀਤੀ ਮਹਾਂਦੋਸ਼ ਦੀ ਸਿਫ਼ਾਰਸ਼ ਨੂੰ ਵੀ ਚੁਣੌਤੀ ਦਿੱਤੀ ਹੈ। ਵਕੀਲ ਕਪਿਲ ਸਿੱਬਲ ਨੇ ਚੀਫ਼ ਜਸਟਿਸ ਬੀ. ਆਰ. ਗਵਈ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਤੁਰੰਤ ਸੁਣਵਾਈ ਦੀ ਮੰਗ ਕੀਤੀ। ਚੀਫ਼ ਜਸਟਿਸ ਨੇ ਇਸ ਲਈ ਵਿਸ਼ੇਸ਼ ਬੈਂਚ ਬਣਾਉਣ ਦੀ ਗੱਲ ਕਹੀ।



Powered by Froala Editor

Cash Discovery Row


Recommended Posts