ਦਿੱਲੀ- " /> ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਦਿੱਲੀ-ਐਨਸੀਆਰ ਵਿੱਚ ਗ੍ਰੀਨ ਪਟਾਕਿਆਂ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਜਾਰੀ ਕੀਤੀਆਂ ਹਦਾਇਤਾਂ
October 15, 2025
-

Bhavika / New Delhi

ਧੜੱਲੇਦਾਰ ਬਿਊਰੋ

ਦਿੱਲੀ-ਐਨਸੀਆਰ ਵਿੱਚ ਗ੍ਰੀਨ ਪਟਾਕਿਆਂ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਜਾਰੀ ਕੀਤੀਆਂ ਹਦਾਇਤਾਂ

ਨਵੀਂ ਦਿੱਲੀ, 15 ਅਕਤੂਬਰ 2025 :

ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ 18 ਤੋਂ 21 ਅਕਤੂਬਰ ਤੱਕ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਹੈ। ਲੋਕ ਸਿਰਫ਼ ਸਵੇਰੇ 6 ਤੋਂ 7 ਅਤੇ ਰਾਤ 8 ਤੋਂ 10 ਵਜੇ ਤੱਕ ਤਿੰਨ ਘੰਟਿਆਂ ਲਈ ਹੀ ਇਹ ਪਟਾਕੇ ਚਲਾ ਸਕਣਗੇ। ਚੀਫ਼ ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਸੰਤੁਲਿਤ ਪਹੁੰਚ ਜ਼ਰੂਰੀ ਹੈ, ਪਰ ਵਾਤਾਵਰਣ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ।

Powered by Froala Editor


Recommended Posts