ਦਿੱਲੀ " /> ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਦਿੱਲੀ ਦੇ ਬੀਡੀ ਮਾਰਗ ‘ਤੇ ਰਾਜ ਸਭਾ ਮੈਂਬਰਾਂ ਦੇ ਫਲੈਟਾਂ ‘ਚ ਲੱਗੀ ਭਿਆਨਕ ਅੱਗ ਨਾਲ ਮਚਿਆ ਹੜਕੰਪ
October 18, 2025
-

S M Singh / New Delhi

ਧੜੱਲੇਦਾਰ ਬਿਊਰੋ

ਦਿੱਲੀ ਦੇ ਬੀਡੀ ਮਾਰਗ ‘ਤੇ ਰਾਜ ਸਭਾ ਮੈਂਬਰਾਂ ਦੇ ਫਲੈਟਾਂ ‘ਚ ਲੱਗੀ ਭਿਆਨਕ ਅੱਗ ਨਾਲ ਮਚਿਆ ਹੜਕੰਪ

ਨਵੀਂ ਦਿੱਲੀ, 18 ਅਕਤੂਬਰ 2025 :

ਦਿੱਲੀ ਦੇ ਬੀਡੀ ਮਾਰਗ ‘ਤੇ ਸਥਿਤ ਰਾਜ ਸਭਾ ਮੈਂਬਰਾਂ ਦੇ ਬ੍ਰਹਮਪੁਤ੍ਰ ਅਪਾਰਟਮੈਂਟ ਵਿੱਚ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਇਹ ਇਮਾਰਤ ਸੰਸਦ ਭਵਨ ਤੋਂ ਸਿਰਫ਼ ਕੁਝ ਹੀ ਦੂਰੀ ‘ਤੇ ਹੈ ਅਤੇ ਸਾਰੇ ਵਾਸੀ ਰਾਜ ਸਭਾ ਮੈਂਬਰ ਹਨ।

Powered by Froala Editor


Recommended Posts