ਪ੍ਰਦੂ " /> Reporter..Rajni

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪ੍ਰਦੂਸ਼ਣ ਤੋਂ ਰਾਹਤ ਲਈ 29 ਅਕਤੂਬਰ ਨੂੰ ਦਿੱਲੀ ‘ਚ ਨਕਲੀ ਮੀਂਹ ਦੀ ਤਿਆਰੀ
October 24, 2025
-29-

Rajni / New Delhi

Reporter..Rajni

ਪ੍ਰਦੂਸ਼ਣ ਤੋਂ ਰਾਹਤ ਲਈ 29 ਅਕਤੂਬਰ ਨੂੰ ਦਿੱਲੀ ‘ਚ ਨਕਲੀ ਮੀਂਹ ਦੀ ਤਿਆਰੀ

ਨਵੀਂ ਦਿੱਲੀ, 24 ਅਕਤੂਬਰ 2025 :

ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਤੋਂ ਰਾਹਤ ਦੇਣ ਲਈ ਸਰਕਾਰ 29 ਅਕਤੂਬਰ ਨੂੰ ਨਕਲੀ ਮੀਂਹ ਪਵਾਉਣ ਦੀ ਤਿਆਰੀ ਕਰ ਰਹੀ ਹੈ। ਮੌਸਮ ਵਿਭਾਗ ਮੁਤਾਬਕ ਉਸ ਦਿਨ ਬੱਦਲ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਕਲਾਊਡ ਸੀਡਿੰਗ ਸਫਲ ਹੋ ਸਕਦੀ ਹੈ। ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਟਰਾਇਲ ਸਫਲ ਰਿਹਾ ਹੈ ਅਤੇ ਸਾਰੇ ਪ੍ਰਬੰਧ ਪੂਰੇ ਹੋ ਚੁੱਕੇ ਹਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਕਿਹਾ ਕਿ ਪ੍ਰਦੂਸ਼ਣ ਨੂੰ ਘਟਾਉਣ ਲਈ ਇਹ ਕਦਮ ਜਰੂਰੀ ਹੈ।

Powered by Froala Editor

29


Recommended Posts