ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਲਾਲ ਕਿਲ੍ਹਾ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਰੈੱਡ ਅਲਰਟ ਜਾਰੀ
November 11, 2025
-

S M Singh / Chandigarh

Reporter..S M Singh ਲਾਲ ਕਿਲ੍ਹਾ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਚੰਡੀਗੜ੍ਹ, 11 ਨਵੰਬਰ 2025 : ਦਿੱਲੀ ਦੇ ਲਾਲ ਕਿਲ੍ਹੇ ਨੇੜੇ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਭੀੜ ਵਾਲੇ ਇਲਾਕਿਆਂ ਵਿੱਚ ਵਾਧੂ ਸੁਰੱਖਿਆ ਤਾਇਨਾਤ ਕੀਤੀ ਗਈ ਹੈ ਅਤੇ ਰਾਤ ਭਰ ਵਾਹਨਾਂ ਤੇ ਸ਼ੱਕੀ ਲੋਕਾਂ ਦੀ ਜਾਂਚ ਜਾਰੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਚੇਤ ਰਹਿਣ ਅਤੇ ਸ਼ੱਕੀ ਹਲਚਲ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਚੌਕਸੀ ਵਧਾਈ ਗਈ ਹੈ।


Recommended Posts