*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਦਿੱਲੀ ਕਾਰ ਧਮਾਕੇ ਦੀ Cctv ਫੁਟੇਜ ਆਈ ਸਾਹਮਣੇ, ਮਾਸਕਧਾਰੀ ਸ਼ਖ਼ਸ ਦੀ ਪਛਾਣ ਪੁਲਵਾਮਾ ਦੇ ਡਾਕਟਰ ਵਜੋਂ
November 11, 2025
-Cctv-

Bhavika / New Delhi

ਧੜੱਲੇਦਾਰ ਬਿਊਰੋ ਦਿੱਲੀ ਕਾਰ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਮਾਸਕਧਾਰੀ ਸ਼ਖ਼ਸ ਦੀ ਪਛਾਣ ਪੁਲਵਾਮਾ ਦੇ ਡਾਕਟਰ ਵਜੋਂ ਨਵੀਂ ਦਿੱਲੀ, 11 ਨਵੰਬਰ 2025 : ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਦੀ ਜਾਂਚ ਗ੍ਰਹਿ ਮੰਤਰਾਲੇ ਨੇ NIA ਨੂੰ ਸੌਂਪ ਦਿੱਤੀ ਹੈ। ਇਹ ਧਮਾਕਾ 10 ਨਵੰਬਰ ਦੀ ਸ਼ਾਮ 6:52 ਵਜੇ ਹੋਇਆ ਸੀ, ਜਿਸ ‘ਚ 12 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹਨ। ਸੀਸੀਟੀਵੀ ਫੁਟੇਜ ਵਿੱਚ ਚਿੱਟੀ i20 ਕਾਰ ਵਿੱਚ ਇੱਕ ਮਾਸਕਧਾਰੀ ਵਿਅਕਤੀ ਨਜ਼ਰ ਆਇਆ, ਜਿਸਦੀ ਪਹਿਚਾਣ ਪੁਲਵਾਮਾ ਦੇ ਡਾਕਟਰ ਮੁਹੰਮਦ ਉਮਰ ਨਬੀ ਵਜੋਂ ਹੋਈ ਹੈ। ਪੁਲਿਸ ਦੇ ਅਨੁਸਾਰ, ਉਮਰ ਨੇ ਆਪ ਨੂੰ ਵਿਸਫੋਟਕ ਨਾਲ ਉਡਾ ਲਿਆ। ਉਸਦੇ ਪਰਿਵਾਰ ਅਤੇ ਦੋਸਤਾਂ ਨੂੰ ਡੀਐਨਏ ਟੈਸਟ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ਵਿੱਚ ਅਮੋਨੀਅਮ ਨਾਈਟ੍ਰੇਟ, ਫਿਊਲ ਅਤੇ ਡੈਟੋਨੇਟਰ ਦੀ ਵਰਤੋਂ ਦਾ ਪਤਾ ਲੱਗਿਆ ਹੈ।

Cctv


Recommended Posts