ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਧਮਾਕੇ ਦੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ
November 12, 2025
-

Rajni / New Delhi

ਧੜੱਲੇਦਾਰ ਬਿਊਰੋ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਧਮਾਕੇ ਦੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 12 ਨਵੰਬਰ 2025 : ਭੂਟਾਨ ਦੌਰੇ ਤੋਂ ਵਾਪਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਧੇ ਦਿੱਲੀ ਦੇ ਐਲਐਨਜੇਪੀ ਹਸਪਤਾਲ ਪਹੁੰਚੇ ਅਤੇ ਲਾਲ ਕਿਲ੍ਹੇ ਧਮਾਕੇ ਵਿੱਚ ਜ਼ਖਮੀਆਂ ਨਾਲ ਮਿਲ ਕੇ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਲਈ। ਡਾਕਟਰਾਂ ਨੇ ਮੋਦੀ ਨੂੰ ਮਰੀਜ਼ਾਂ ਦੀ ਸਿਹਤ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਜਾਂਚ ਏਜੰਸੀਆਂ ਨੇ ਖੁਲਾਸਾ ਕੀਤਾ ਹੈ ਕਿ ਅੱਤਵਾਦੀ 200 ਆਈਈਡੀ ਤਿਆਰ ਕਰਕੇ ਦਿੱਲੀ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਵੱਡੇ ਪੱਧਰ ‘ਤੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਇਹ ਮਾਡਿਊਲ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਟੀਚਾ ਧਾਰਮਿਕ ਸਥਾਨਾਂ ‘ਤੇ ਹਮਲੇ ਕਰਕੇ ਦੇਸ਼ ਵਿੱਚ ਤਣਾਅ ਪੈਦਾ ਕਰਨਾ ਸੀ।


Recommended Posts