ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਲਾਲ ਕਿਲ੍ਹਾ ਧਮਾਕੇ ਦੇ ਮੁੱਖ ਦੋਸ਼ੀ ਡਾ. ਉਮਰ ਉਨ ਨਬੀ ਦੀ Dna ਰਿਪੋਰਟ ਪੁਸ਼ਟ
November 13, 2025
-Dna-

S M Singh / New Delhi

Reporter..S M Singh ਲਾਲ ਕਿਲ੍ਹਾ ਧਮਾਕੇ ਦੇ ਮੁੱਖ ਦੋਸ਼ੀ ਡਾ. ਉਮਰ ਉਨ ਨਬੀ ਦੀ DNA ਰਿਪੋਰਟ ਪੁਸ਼ਟ ਨਵੀਂ ਦਿੱਲੀ, 13 ਨਵੰਬਰ 2025 : ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮੁੱਖ ਦੋਸ਼ੀ ਡਾ. ਉਮਰ ਉਨ ਨਬੀ ਦੀ ਪਹਿਚਾਣ ਡੀਐਨਏ ਟੈਸਟ ਨਾਲ ਪੁਸ਼ਟ ਹੋ ਗਈ ਹੈ। ਕਾਰ ਵਿੱਚੋਂ ਮਿਲੇ ਦੰਦ, ਹੱਡੀਆਂ, ਖੂਨ ਨਾਲ ਲੱਥਪੱਥ ਕੱਪੜੇ ਅਤੇ ਲੱਤ ਦਾ ਹਿੱਸਾ ਉਸਦੀ ਮਾਂ ਦੇ ਡੀਐਨਏ ਨਾਲ ਮੇਲ ਖਾਂਦੇ ਹਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ 6:51 ਵਜੇ ਸਿਗਨਲ ਹਰਾ ਹੋਣ ਦੇ ਕੁਝ ਸਕਿੰਟਾਂ ਬਾਅਦ ਆਈ20 ਕਾਰ ‘ਚ ਜ਼ਬਰਦਸਤ ਧਮਾਕਾ ਦਿਖਾਈ ਦਿੰਦਾ ਹੈ। ਅੱਗ ਦੀਆਂ ਲਪਟਾਂ ਨੇ ਆਲੇ ਦੁਆਲੇ ਦੇ ਵਾਹਨਾਂ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਕੇਂਦਰ ਸਰਕਾਰ ਨੇ ਇਸ ਧਮਾਕੇ ਨੂੰ ਅੱਤਵਾਦੀ ਹਮਲਾ ਕਰਾਰ ਦਿੰਦਿਆਂ ਕੈਬਨਿਟ ਮੀਟਿੰਗ ਵਿੱਚ ਇਸ ‘ਤੇ ਮਤਾ ਪਾਸ ਕੀਤਾ ਹੈ।

Dna


Recommended Posts