ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਆਤਿਸ਼ੀ ਵੀਡੀਓ ਮਾਮਲੇ ‘ਚ ਦਰਜ Fir ‘ਤੇ ਦਿੱਲੀ ਵਿਧਾਨ ਸਭਾ ਦਾ ਐਤਰਾਜ਼
January 10, 2026
-Fir-

S M Singh / New Delhi

Reporter..S M Singh ਆਤਿਸ਼ੀ ਵੀਡੀਓ ਮਾਮਲੇ ‘ਚ ਦਰਜ FIR ‘ਤੇ ਦਿੱਲੀ ਵਿਧਾਨ ਸਭਾ ਦਾ ਐਤਰਾਜ਼ ਨਵੀਂ ਦਿੱਲੀ, 10 ਜਨਵਰੀ 2026 : ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਆਤਿਸ਼ੀ ਨਾਲ ਜੁੜੀ ਇੱਕ ਵੀਡੀਓ ਕਲਿੱਪ ਮਾਮਲੇ ਵਿੱਚ ਜਲੰਧਰ ਪੁਲਿਸ ਵੱਲੋਂ ਦਰਜ ਕੀਤੀ FIR ‘ਤੇ ਐਤਰਾਜ਼ ਜਤਾਇਆ ਹੈ। ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਸਦਨ ਦਾ ਅੰਦਰੂਨੀ ਮਾਮਲਾ ਹੁੰਦਾ ਹੈ, ਇਸ ਲਈ ਪੰਜਾਬ ਪੁਲਿਸ ਦੀ ਦਖ਼ਲਅੰਦਾਜ਼ੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰ ਨੂੰ 48 ਘੰਟਿਆਂ ਅੰਦਰ ਲਿਖਤੀ ਸਪੱਸ਼ਟੀਕਰਨ ਅਤੇ ਦਸਤਾਵੇਜ਼ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦਕਿ ਮਾਮਲਾ ਪਹਿਲਾਂ ਹੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਵਿਚਾਰਧੀਨ ਹੈ।

Fir


Recommended Posts