ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਵੱਡੀ ਰਾਹਤ, ਦੋ ਕੇਸਾਂ ਤੋਂ ਬਰੀ
January 22, 2026
-

S M Singh / New Delhi

ਦਿੱਲੀ ਦੀ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਦੋ ਕੇਸਾਂ ਤੋਂ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਈਡੀ ਵੱਲੋਂ ਜਾਰੀ ਸੰਮਨਾਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਬਰੀ ਕੀਤਾ ਜਾਂਦਾ ਹੈ। ਇਹ ਫੈਸਲਾ ਰਾਊਸ ਐਵੇਨਿਊ ਕੋਰਟ ਵੱਲੋਂ ਸੁਣਾਇਆ ਗਿਆ।


Recommended Posts