5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਂਕੀ ਨੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਰਸਾਈ
January 26, 2026
-

Rajni / New Delhi

ਗਣਤੰਤਰ ਦਿਵਸ ਪਰੇਡ ਦੌਰਾਨ ਕਰਤੱਵਿਆ ਪੱਥ ‘ਤੇ ਪੰਜਾਬ ਦੀ ਝਾਂਕੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਦਰਸਾਇਆ ਗਿਆ। ਇਸ ਝਾਂਕੀ ਨੇ ਦੇਸ਼ ਭਰ ਦਾ ਧਿਆਨ ਖਿੱਚਿਆ ਅਤੇ ਮਨੁੱਖਤਾ, ਨਿਆਂ ਤੇ ਧਰਮ ਦੀ ਰਾਖੀ ਦਾ ਮਜ਼ਬੂਤ ਸੰਦੇਸ਼ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਝਾਂਕੀ ਨੂੰ ਪੰਜਾਬ ਅਤੇ ਸਿੱਖ ਭਾਈਚਾਰੇ ਲਈ ਮਾਣ ਦੀ ਗੱਲ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਅੱਜ ਵੀ ਅਨਿਆਂ ਦੇ ਖ਼ਿਲਾਫ਼ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਰਕਾਰ ਇਸ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।


Recommended Posts