ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਯੂਜੀਸੀ ਨਿਯਮਾਂ ‘ਤੇ ਸੁਪਰੀਮ ਕੋਰਟ ਦੀ ਰੋਕ
January 29, 2026
-

Rajni / New Delhi

ਉੱਚ ਜਾਤੀ ਸਮੂਹਾਂ ਵੱਲੋਂ ਹੋ ਰਹੇ ਵਿਰੋਧ ਦਰਮਿਆਨ ਸੁਪਰੀਮ ਕੋਰਟ ਨੇ ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਨਿਯਮਾਂ ਵਿੱਚ ਵਰਤੇ ਗਏ ਕੁਝ ਸ਼ਬਦ ਗਲਤ ਵਰਤੋਂ ਦਾ ਖ਼ਤਰਾ ਪੈਦਾ ਕਰ ਸਕਦੇ ਹਨ, ਇਸ ਲਈ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਾਜ਼ਮੀ ਹੈ। ਯੂਜੀਸੀ ਵੱਲੋਂ ਜਾਰੀ ਨਿਯਮਾਂ ਤਹਿਤ ਯੂਨੀਵਰਸਿਟੀਆਂ ਵਿੱਚ ਇਕੁਇਟੀ ਕਮੇਟੀਆਂ ਬਣਾਉਣ ਦੀ ਗੱਲ ਕੀਤੀ ਗਈ ਸੀ, ਜੋ ਵਿਤਕਰੇ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਦੇਖਣਗੀਆਂ। ਇਨ੍ਹਾਂ ਪ੍ਰਬੰਧਾਂ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਵਿੱਚ ਨਾਰਾਜ਼ਗੀ ਅਤੇ ਪ੍ਰਦਰਸ਼ਨ ਸਾਹਮਣੇ ਆ ਰਹੇ ਹਨ।


Recommended Posts