ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਲੋਕ ਸਭਾ ਵਿੱਚ ਹੰਗਾਮਾ, ਕਾਗਜ਼ ਸੁੱਟਣ ‘ਤੇ 8 ਸੰਸਦ ਮੈਂਬਰ ਮੁਅੱਤਲ
February 3, 2026
-8-

S M Singh / New Delhi

ਮੰਗਲਵਾਰ ਨੂੰ ਲੋਕ ਸਭਾ ਵਿੱਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਵਿਰੋਧੀ ਧਿਰ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਹਿਬੀ ਈਡਨ, ਮਨੀਕਮ ਟੈਗੋਰ ਬੀ, ਗੁਰਜੀਤ ਸਿੰਘ ਔਜਲਾ, ਪ੍ਰਸ਼ਾਂਤ ਯਾਦਵਰਾਓ ਪਡੋਲੇ, ਕਿਰਨ ਕੁਮਾਰ ਰੈਡੀ, ਐਸ. ਵੈਂਕਟੇਸਨ ਅਤੇ ਡੀਨ ਕੁਰੀਆਕੋਸ ਨੇ ਸਪੀਕਰ ਵੱਲ ਕਾਗਜ਼ ਸੁੱਟ ਕੇ ਰੋਸ ਦਰਜ ਕਰਵਾਇਆ। ਇਸ ਘਟਨਾ ਮਗਰੋਂ ਸਪੀਕਰ ਨੇ ਨਿਯਮ 374(2) ਤਹਿਤ ਇਨ੍ਹਾਂ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਗਲੇ ਦਿਨ ਤੱਕ ਟਾਲਣੀ ਪਈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੇ ਸਦਨ ਤੋਂ ਵਾਕਆਊਟ ਕਰਕੇ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ, ਜਿੱਥੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਉਨ੍ਹਾਂ ਨਾਲ ਸ਼ਾਮਲ ਹੋਏ ਅਤੇ ਨਾਅਰੇਬਾਜ਼ੀ ਕੀਤੀ ਗਈ।

8


Recommended Posts