ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਕੰਨਟੀਨ ਦਾ ਉਦਘਾਟਨ
February 19, 2026
New-Delhi-Canteen-Rekhagupta

ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਕੰਨਟੀਨ ਦਾ ਉਦਘਾਟਨ

Dharaledar Bureau / New Delhi

ਅੱਜ ਮਾਡਲ ਟਾਊਨ ਦੇ ਲਾਲਬਾਗ ਇਲਾਕੇ ਵਿੱਚ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅਟਲ ਕੈਂਟੀਨ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਸਥਾਨਕ ਸਾਥੀਆਂ ਨਾਲ ਅਟਲ ਕੈਂਟੀਨ ਵਿੱਚ ਬੈਠ ਕੇ ਭੋਜਨ ਵੀ ਕੀਤਾ। ਮੁੱਖ ਮੰਤਰੀ ਸ਼੍ਰੀਮਤੀ @officialrekhagupta ਜੀ ਦੀ ਅਗਵਾਈ ਹੇਠ ਦਿੱਲੀ ਵਿੱਚ ਅੰਤਯੋਦਯ ਦੇ ਵਿਜ਼ਨ ਨੂੰ ਧਰਾਤਲ ‘ਤੇ ਲਿਆਂਦੇ ਹੋਏ, ਇਹ ਪਹਿਲ ਲੋੜਵੰਦ ਪਰਿਵਾਰਾਂ ਨੂੰ ਪੋਸ਼ਟਿਕ ਭੋਜਨ ਉਪਲਬਧ ਕਰਵਾਉਣ ਵੱਲ ਇੱਕ ਮਜ਼ਬੂਤ ਕਦਮ ਹੈ। ਸਾਡਾ ਸੰਕਲਪ ਹੈ ਕਿ ਕੋਈ ਵੀ ਭੁੱਖਾ ਨਾ ਸੋਵੇ ਅਤੇ ਹਰ ਲੋੜਵੰਦ ਤੱਕ ਸਨਮਾਨ ਨਾਲ ਭੋਜਨ ਪਹੁੰਚੇ।

New Delhi Canteen Rekhagupta


Recommended Posts