*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ
February 20, 2026
Centre-Government-Employees

ਭਾਰਤ ਸਰਕਾਰ ਵੱਲੋਂ ਕੇਂਦਰੀ ਮੁਲਾਜ਼ਮਾਂ ਅਤੇ ਮਹਿੰਗਾਈ ਭੱਤਾ (da) ਵਿੱਚ ਵਾਧਾ Da ਵਿੱਚ 4% ਤੱਕ ਵਾਧਾ

Dharaledar Bureau / New Delhi

ਭਾਰਤ ਸਰਕਾਰ ਵੱਲੋਂ ਕੇਂਦਰੀ ਮੁਲਾਜ਼ਮਾਂ ਅਤੇ ਮਹਿੰਗਾਈ ਭੱਤਾ (DA) ਵਿੱਚ ਵਾਧਾ DA ਵਿੱਚ 4% ਤੱਕ ਵਾਧਾ ਤਨਖਾਹ ਅਤੇ ਪੈਨਸ਼ਨ ਵਿੱਚ ਸਿੱਧਾ ਲਾਭ ਲੱਖਾਂ ਕਰਮਚਾਰੀਆਂ ਨੂੰ ਫਾਇਦਾ 8ਵਾਂ ਤਨਖਾਹ ਕਮਿਸ਼ਨ (2026 ਸੰਭਾਵਨਾ) ਬੇਸਿਕ ਤਨਖਾਹ ਵਿੱਚ ਵੱਡਾ ਬਦਲਾਅ ਸੰਭਵ ਫਿਟਮੈਂਟ ਫੈਕਟਰ ਵਧਣ ਦੀ ਉਮੀਦ HRA ਅਤੇ ਹੋਰ ਭੱਤੇ DA 50% ਤੋਂ ਵੱਧ ਹੋਣ ਨਾਲ HRA ਦਰਾਂ ਵਿੱਚ ਵੀ ਸੋਧ ਦੀ ਸੰਭਾਵਨਾ ਪੈਨਸ਼ਨਰਾਂ ਲਈ ਵੀ ਖੁਸ਼ਖਬਰੀ ਵਧੇ ਹੋਏ DA ਦਾ ਲਾਭ ਪੈਨਸ਼ਨ ਵਿੱਚ ਸ਼ਾਮਲ ਇਹ ਫੈਸਲੇ ਕੇਂਦਰੀ ਕਰਮਚਾਰੀਆਂ ਲਈ ਵੱਡੀ ਰਾਹਤ ਮੰਨੇ ਜਾ ਰਹੇ ਹਨ। #CentralGovernment #DAHike #8thPayCommission #GovernmentEmployees #IndiaNews

Centre Government Employees


Recommended Posts