ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਦਿੱਲੀ ‘ਚ ਅੱਤਵਾਦੀ ਹਮਲੇ ਦਾ ਖਤਰਾ
February 21, 2026
-

S M Singh / New Delhi

ਸੁਰੱਖਿਆ ਏਜੰਸੀਆਂ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਅਤੇ ਚਾਂਦਨੀ ਚੌਕ ਇਲਾਕੇ ਦੇ ਇੱਕ ਪ੍ਰਮੁੱਖ ਮੰਦਰ ਨੂੰ ਅੱਤਵਾਦੀ ਨਿਸ਼ਾਨਾ ਬਣਾ ਸਕਦੇ ਹਨ। ਜਾਣਕਾਰੀ ਮੁਤਾਬਕ ਲਸ਼ਕਰ-ਏ-ਤੋਇਬਾ ਵੱਲੋਂ ਆਈਈਡੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਇਸ ਪਿੱਛੇ 6 ਫਰਵਰੀ ਨੂੰ ਇਸਲਾਮਾਬਾਦ ਵਿੱਚ ਹੋਏ ਧਮਾਕੇ ਦਾ ਬਦਲਾ ਲੈਣ ਦੀ ਮੰਸ਼ਾ ਦੱਸੀ ਜਾ ਰਹੀ ਹੈ। ਖਤਰੇ ਨੂੰ ਦੇਖਦੇ ਹੋਏ ਰਾਜਧਾਨੀ ਵਿੱਚ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਨਿਗਰਾਨੀ ਵਧਾ ਦਿੱਤੀ ਗਈ ਹੈ।


Recommended Posts