ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ-ਸਿਸੋਦੀਆ ਬਰੀ
February 27, 2026
-

S M Singh / New Delhi

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੱਡਾ ਮੋੜ ਆਇਆ ਹੈ, ਜਿੱਥੇ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਆਰੋਪੀਆਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸੀਬੀਆਈ ਪੱਖੋਂ ਕੋਈ ਪੱਕਾ ਸਬੂਤ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਸਾਜ਼ਿਸ਼ ਜਾਂ ਅਪਰਾਧਿਕ ਮਨਸ਼ਾ ਦੀ ਪੁਸ਼ਟੀ ਹੋਈ, ਇਸ ਕਰਕੇ ਮੁਕੱਦਮਾ ਖਤਮ ਕਰ ਦਿੱਤਾ ਗਿਆ।


Recommended Posts