Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਆਬਕਾਰੀ ਨੀਤੀ ਕੇਸ: ਸੀਬੀਆਈ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ
March 2, 2026
-

S M Singh / New Delhi

ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ 23 ਮੁਲਜ਼ਮਾਂ ਨੂੰ ਬਰੀ ਕਰਨ ਦੇ ਫੈਸਲੇ ਨੂੰ ਸੀਬੀਆਈ ਨੇ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਏਜੰਸੀ ਨੇ 974 ਪੰਨਿਆਂ ਦੀ ਸੋਧ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਕਿ ਇਹ ਹੁਕਮ ਕਾਨੂੰਨੀ ਮਿਆਰਾਂ ਦੇ ਉਲਟ ਅਤੇ ਤੱਥਾਂ ਦੀ ਅਧੂਰੀ ਜਾਂਚ ‘ਤੇ ਆਧਾਰਿਤ ਹੈ। ਸੀਬੀਆਈ ਦਾ ਦਾਅਵਾ ਹੈ ਕਿ ਵਿਸ਼ੇਸ਼ ਜੱਜ ਦੇ ਫੈਸਲੇ ਵਿੱਚ ਗੰਭੀਰ ਖਾਮੀਆਂ ਹਨ ਅਤੇ ਮਾਮਲੇ ਨੂੰ ਸਮੁੱਚੇ ਤੌਰ ‘ਤੇ ਦੇਖਣ ਦੀ ਬਜਾਏ ਟੁਕੜਿਆਂ ਵਿੱਚ ਵੰਡਿਆ ਗਿਆ। ਏਜੰਸੀ ਨੇ ਜਾਂਚ ਅਧਿਕਾਰੀ ਵਿਰੁੱਧ ਕਾਰਵਾਈ ਦੀ ਸਿਫਾਰਸ਼ ‘ਤੇ ਵੀ ਅਪੱਤੀ ਜਤਾਈ ਹੈ ਅਤੇ ਇਸਨੂੰ ਗੈਰ-ਉਚਿਤ ਕਰਾਰ ਦਿੱਤਾ ਹੈ।


Recommended Posts