ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ
September 15, 2026
Breaking-News-Crime-News-Delhi-C

ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ

Prabhsimran Singh / Delhi

ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ ਵਿੱਚ ਇੱਕ ਕਰੀਬ 50 ਸਾਲਾ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 200 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਗੋਲਡੀ ਬਰਾੜ ਵਜੋਂ ਦੱਸੀ ਅਤੇ ਪੈਸੇ ਨਾ ਦੇਣ ’ਤੇ ਔਰਤ ਤੇ ਉਸ ਦੇ ਪਤੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਾਣਕਾਰੀ ਮੁਤਾਬਕ ਔਰਤ ਕੋਲ ਸਿਵਲ ਲਾਈਨਜ਼ ਵਿੱਚ ਜੱਦੀ ਜਾਇਦਾਦ ਹੈ। 7 ਸਤੰਬਰ ਨੂੰ ਰਾਤ 10:44 ਵਜੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਪਹਿਲਾਂ ਔਰਤ ਨੇ ਧਮਕੀ ਨੂੰ ਨਜ਼ਰਅੰਦਾਜ਼ ਕਰ ਦਿੱਤਾ, ਪਰ ਮੁੜ ਧਮਕੀ ਭਰਿਆ ਫੋਨ ਆਉਣ ’ਤੇ ਉਸ ਨੇ ਸਿਵਲ ਲਾਈਨਜ਼ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਮੁੱਢਲੀ ਜਾਂਚ ਤੋਂ ਬਾਅਦ ਪੁਲੀਸ ਨੇ BNS ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲੀਸ ਦੀ ਸਪੈਸ਼ਲ ਸੈੱਲ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਕਾਲ ਕਰਨ ਵਾਲੇ ਦੀ ਪਛਾਣ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਕੀ ਅਸਲ ਵਿੱਚ ਗੋਲਡੀ ਬਰਾੜ ਵੱਲੋਂ ਦਿੱਤੀ ਗਈ ਸੀ ਜਾਂ ਕਿਸੇ ਨੇ ਜਾਇਦਾਦ/ਨਿੱਜੀ ਵਿਵਾਦ ਕਾਰਨ ਉਸ ਦੇ ਨਾਂ ਦੀ ਵਰਤੋਂ ਕੀਤੀ

Breaking News Crime News Delhi Crime Goldy Brar Rs 200 Crore Punjab Crime Ransom Demand News Feed News Explore


Recommended Posts