ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਟਿਆਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦੁੱਤੀ ਗੁਰਮਤਿ ਸਮਾਗਮ ਦਾ ਆਯੋਜਨ ਅੱਜ
November 17, 2023
Daily-Dharaledar-Online-News-Vie

Daily Dharaledar / Punjab

ਪਟਿਆਲਾ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦੁੱਤੀ ਗੁਰਮਤਿ ਸਮਾਗਮ ਦਾ ਆਯੋਜਨ ਅੱਜ ਦਿਨ ਸ਼ਨਿਚਰਵਾਰ ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸ਼ਾਂਤੀ ਨਗਰ,ਅਰਬਨ ਅਸਟੇਟ ਫੇਜ਼-2 ਦੇ ਨੇੜੇ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਦਿੱਲੀ ਤੋਂ ਵਿਸ਼ਵ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਗੁਰਬਾਣੀ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਵਾਉਣਗੇ। ਇਸ ਮੌਕੇ ਮੈਨੇਜਮੈਂਟ ਵੱਲੋਂ ਸਭ ਨੂੰ ਪਰਿਵਾਰਾਂ ਸਮੇਤ ਦਰਸ਼ਨ ਦੇਣ ਦੀ ਬੇਨਤੀ ਕੀਤੀ ਜਾਂਦੀ ਹੈ। ਚੜ੍ਹਦੀਕਲਾ ਟਾਈਮ ਟੀ.ਵੀ. ਅਤੇ ਚੜ੍ਹਦੀਕਲਾ ਗੁਰਬਾਣੀ ਟੀ.ਵੀ. -ਤੇ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਦਿਖਾਇਆ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸ੍ਰ.ਹਰਮੀਤ ਸਿੰਘ ਕਾਲਕਾ,ਪ੍ਰਧਾਨ, ਸ੍ਰਂ ਜਗਦੀਪ ਸਿੰਘ ਕਾਹਲੋਂ, ਸੈਕਟਰੀ ਜਨਰਲ, ਐਮ.ਪੀ.ਚੱਢਾ,ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ, ਅਤੇ ਸ੍ਰ.ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਮੈਂਬਰ ਸਾਹਿਬਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਚੇਚੇ ਤੌਰ -ਤੇ ਪਹੁੰਚ ਰਹੇ ਹਨ

Daily Dharaledar Online News Views and Reviews


Recommended Posts