15 ਦਸੰਬਰ 2023 ਤੋਂ ਸਰਕਾਰੀ ਸਕੂਲਾਂ ਵਿਚ ਲੱਗੇਗੀ ਆਨਲਾਈਨ ਹਾਜ਼ਰੀ

ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨ " /> 15 ਦਸੰਬਰ 2023 ਤ ">
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ
November 25, 2023
Daily-Dharaledar-Online-News-Vie

Daily Dharaledar / Punjab

15 ਦਸੰਬਰ 2023 ਤੋਂ ਸਰਕਾਰੀ ਸਕੂਲਾਂ ਵਿਚ ਲੱਗੇਗੀ ਆਨਲਾਈਨ ਹਾਜ਼ਰੀ

ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਮਿਲੇਗੀ ਜਾਣਕਾਰੀ

ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ। ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।

Daily Dharaledar Online News Views and Reviews


Recommended Posts