ਪਟਿਆਲਾ   ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋ ਸਵਿਧਾਨ ਦਿਵਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੋੜ ਦਾ ਆਯੋਜ " /> ਪਟਿਆਲਾ   ਪਟਿਆਲਾ ਜ਼ਿਲ੍ਹ ">
NOW
ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:     ਹਰਿਆਣਾ ਸਰਕਾਰ ਦਾ ਡਿਜਿਟਲ ਧਮਾਕਾ – ਆ ਰਿਹਾ ਹੈ ਪੂਰੀ ਤਰ੍ਹਾਂ ਆਟੋਮੈਟਿਕ ਰੈਵਿਨਿਊ ਸਿਸਟਮ     🙏 ਹਨੂੰਮਾਨ ਜਯੰਤੀ ‘ਤੇ ਪਟਿਆਲਾ ਵਿੱਚ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ – ਭਗਤਾਂ ਦਾ ਉਮੜਿਆ ਸੈਲਾਬ 🙏    ✨ ਖੰਨਾ ਨੂੰ ਮਿਲਿਆ ਵੱਡਾ ਤੋਹਫ਼ਾ – ‘ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ’ ਦਾ ਨੀਂਹ ਪੱਥਰ ਰੱਖਿਆ ਗਿਆ ✨    ਨੌਜਵਾਨਾਂ ਲਈ ਪ੍ਰੇਰਣਾ ਦਾ ਸੰਦੇਸ਼ | ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਮਾਜ ਸੇਵਾ ਲਈ ਸਿੱਖਿਆ ਦੀ ਵਰਤੋਂ ਕਰਨ ਦੀ ਅਪੀਲ     ਖੰਨਾ ਅਨਾਜ ਮੰਡੀ ‘ਚ ਕਣਕ ਖਰੀਦ ਦੀ ਸ਼ੁਰੂਆਤ | ਕਿਸਾਨਾਂ ਲਈ ਵੱਡੀ ਰਾਹਤ     ਸਮਾਵੇਸ਼ੀ ਸਿੱਖਿਆ ਵੱਲ ਵੱਡਾ ਕਦਮ | ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ‘career Cards’ ਲਾਂਚ     ਲੁਧਿਆਣਾ ਵਿੱਚ ਵਿਕਾਸ ਨੂੰ ਮਿਲੇਗੀ ਤੇਜ਼ੀ | ਐਨ.ਐਚ.ਏ.ਆਈ ਪ੍ਰੋਜੈਕਟਾਂ ‘ਤੇ ਮੰਤਰੀ ਸੰਜੀਵ ਅਰੋੜਾ ਦੇ ਸਖ਼ਤ ਨਿਰਦੇਸ਼    
ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਵਿਧਾਨ ਦਿਵਸ ਮੌਕੇ ਨਸ਼ਿਆਂ ਵਿਰੁੱਧ ਦੋੜ ਕਰਵਾਉਣੀ ਸ਼ਲਾਘਾਯੋਗ , ਚੇਅਰਮੈਨ ਰਣਜੋਧ ਸਿੰਘ ਹੰਡਣਾ।
November 28, 2023 00:00:00
Daily-Dharaledar-Online-News-Vie
Daily Dharaledar / Punjab

ਪਟਿਆਲਾ   ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋ ਸਵਿਧਾਨ ਦਿਵਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੋੜ ਦਾ ਆਯੋਜਨ ਪ੍ਰਧਾਨ ਉਪਕਾਰ ਸਿੰਘ ਜੀ ਦੀ ਅਗਵਾਈ ਹੇਠ ਕਰਵਾਈ ਗਈ,  ਜਿਸ ਵਿਚ ਮੁੱਖ ਮਹਿਮਾਨ ਰਣਜੋਧ ਸਿੰਘ ਹੰਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦਾ ਉਦਘਾਟਨ ਮੇਘ ਚੰਦ ਸੇਰਮਾਜਰਾ ਚੇਅਰਮੈਨ ਇੰਮਪੂਰਮੈਟ ਟਰੱਸਟ ਪਟਿਆਲਾ ਨੇ ਕੀਤਾ, ਪ੍ਰੋਗਰਾਮ ਦੀ ਪ੍ਰਧਾਨਗੀ ਸ਼ਿਵਦੁਲਾਰ ਸਿੰਘ ਢਿੱਲੋਂ ਸਕੱਤਰ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਅਤੇ ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲਿਆਂ ਨੇ ਕੀਤਾ ਇਸ ਮੌਕੇ ਵਿਸ਼ੇਸ਼ ਤੌਰ ਤੇ ਡਾ ਹਰਨੇਕ ਸਿੰਘ ਢੋਟ, ਸਾਬਕਾ ਐਸ ਪੀ ਮਨਜੀਤ ਸਿੰਘ ਬਰਾੜ, ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਪਰਮਿੰਦਰਪਾਲ ਕੋਰ ਮਨਚੰਦਾ ਪ੍ਰੋਜੈਕਟ ਡਾਇਰੈਕਟਰ ਸੰਕੇਤ ਹਸਪਤਾਲ ਪਟਿਆਲਾ, ਐਸ ਆਈ ਦਵਿੰਦਰਪਾਲ ਇੰਚਾਰਜ ਸਾਂਝ ਕੇਂਦਰ ਪਟਿਆਲਾ 2, ਸਟੇਟ ਐਵਾਰਡੀ ਰੁਪਿੰਦਰ ਕੌਰ,ਅਮਰਜੀਤ ਸਿੰਘ ਅਜਾਦ, ਜਗਦੀਪ ਸਿੰਘ ਜੋਸ਼ੀ ਐਨ ਸੀ ਸੀ ਇੰਚਾਰਜ ਸਰਕਾਰੀ ਆਈ ਟੀ ਆਈ ਲੜਕੇ,ਪ੍ਰਿਸੀਪਲ ਕਰਨਦੀਪ ਸਿੰਘ ਸੰਤ ਕ੍ਰਿਪਾਲ ਸਿੰਘ ਅਕਾਲ ਰੈਜੀਮੈਂਟ ਪਬਲਿਕ ਸਕੂਲ ਕਲੱਰਭੈਣੀ,ਅਨੁਪਮਦੀਪ ਅਜ਼ਾਦ ,ਗੁਰਵਿੰਦਰਪਾਲ ਸਿੰਘ ਸੰਧੂ, ਹਰਜੀਤ ਵਾਲੀਆ,ਮਨੀਪਾਲ ਹਸਪਤਾਲ ਚਰਨਪਾਲ ਸਿੰਘ, ਰਮਨ ਅਬਰੋਲ, ਰੁਦਰਪ੍ਰਤਾਪ ਸਿੰਘ,ਅਮਰ ਸਿੰਘ, ਅਰਸ਼ਦੀਪ ਸਿੰਘ, ਮਨਜੀਤ ਕੌਰ, ਹਰਪ੍ਰੀਤ ਕੌਰ, ਸੁਖਬੀਰ ਕੌਰ,ਮਿਸ ਚਰਨਪਾਲ,ਡਾ ਜਸਲੀਨ ਕੁੰਦਨ ਗੋਗੀਆ,ਲੱਕੀ ਹਰਦਾਸਪੁਰ, ਜਪਨੀਤ ਸਿੰਘ ਵੀ ਹਾਜ਼ਰ ਸਨ, ਇਸ ਮੌਕੇ ਸੰਬੋਧਨ ਕਰਦਿਆ ਚੇਅਰਮੈਨ ਰਣਜੋਧ ਸਿੰਘ ਹੰਡਾਣਾ ਨੇ ਕਿਹਾ ਕਿ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਉਪਕਾਰ ਸਿੰਘ ਜੀ ਦੀ ਅਗਵਾਈ ਹੇਠ   ਇਹ ਸੰਸਥਾ ਜਿਥੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਖ ਵੱਖ ਥਾਵਾਂ ਤੇ ਬੂਟੇ ਲਗਾਕੇ ਉਹਨਾਂ ਦੀ ਸਾਂਭ ਸੰਭਾਲ ਕਰ ਰਹੀ ਹੈ ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੀ ਮਦਦ, ਲੋੜਵੰਦ ਮਰੀਜ਼ਾਂ ਦੀ ਸਹਾਇਤਾ,ਹੜਾ ਦੋਰਾਨ ਲੋੜਵੰਦਾਂ ਦੀ ਮਦਦ, ਖੂਨਦਾਨ ਕੈਂਪ, ਮੈਡੀਕਲ ਕੈਂਪ ਅਤੇ ਹੋਰ ਬਹੁਤ ਸਾਰੇ ਸਮਾਜ ਸੇਵੀ ਕਾਰਜ ਕਰ ਰਹੀ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਉਹਨਾਂ ਕਿਹਾ ਕਿ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਵਿਧਾਨ ਦਿਵਸ ਨਸ਼ਿਆਂ ਵਿਰੁੱਧ ਦੋੜ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ  ਅਤੇ ਉਹੋ ਉਹਨਾਂ ਨੂੰ ਸਮਾਜ ਸੇਵੀ ਕਾਰਜਾਂ ਲਈ ਹਰ ਸੰਭਵ ਦੇਣ ਲਈ ਤਿਆਰ ਹਨ।  ਇਸ ਮੌਕੇ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਸ ਨਸ਼ਿਆਂ ਵਿਰੁੱਧ ਦੋੜ ਵਿੱਚ 600   ਤੋਂ ਉਪਰ ਪ੍ਰਤੀਭਾਗੀਆਂ ਨੇ ਸ਼ਿਰਕਤ ਕੀਤੀ

Daily Dharaledar Online News Views and Reviews

Related News