*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
Cbse ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ
May 13, 2024
Cbse-Result-12-Declared

Daily Dharaledar Bureau / New Delhi

CBSE ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ ਕੁੱਲ 87.98% ਵਿਦਿਆਰਥੀ ਪਾਸ ਹੋਏ। ਪਾਸ ਪ੍ਰਤੀਸ਼ਤਤਾ ਪਿਛਲੇ ਸਾਲ ਦੇ ਮੁਕਾਬਲੇ 0.65% ਵਧੀ ਹੈ। ਲੜਕਿਆਂ ਨਾਲੋਂ 6.40% ਵੱਧ ਕੁੜੀਆਂ ਪਾਸ ਹੋਈਆਂ। ਇਸ ਵਾਰ 91% ਤੋਂ ਵੱਧ ਲੜਕੀਆਂ ਪਾਸ ਹੋਈਆਂ। ਤੁਸੀਂ (results.cbse.nic.in) 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹੋ।

Cbse Result 12 Declared


Recommended Posts