ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
Cbse ਨੇ 12ਵੀਂ ਤੋਂ ਬਾਅਦ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ
May 13, 2024
Cbse-12-Result

Daily Dharaledar Bureau / New Delhi

ਨਵੀਂ ਦਿੱਲੀ, 13 ਮਈ:
ਸੀਬੀਐਸਈ ਬੋਰਡ ਨੇ ਸੋਮਵਾਰ 13 ਮਈ ਨੂੰ 12ਵੀਂ ਤੋਂ ਬਾਅਦ 10ਵੀਂ ਜਮਾਤ ਦਾ ਨਤੀਜਾ ਵੀ ਐਲਾਨ ਕਰ ਦਿੱਤਾ ਹੈ। ਇਸ ਸਾਲ 93.60 ਫੀਸਦੀ ਬੱਚੇ 10ਵੀਂ ਜਮਾਤ ਪਾਸ ਕਰ ਚੁੱਕੇ ਹਨ। 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮਾਰਕਸ਼ੀਟ ਡਿਜੀਲੌਕਰ ‘ਤੇ ਅਪਲੋਡ ਕਰ ਦਿੱਤੀ ਗਈ ਹੈ। ਵਿਦਿਆਰਥੀ ਆਪਣਾ ਨਤੀਜਾ ਦੇਖ ਸਕਦੇ ਹਨ।

ਵਿਦਿਆਰਥੀ ਅਧਿਕਾਰਤ ਵੈੱਬਸਾਈਟ cbseresults.nic.in ‘ਤੇ ਜਾ ਕੇ ਨਤੀਜੇ ਦੇਖ ਸਕਦੇ ਹਨ।

Cbse 12 Result


Recommended Posts