ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਸੀਟੀ ਯੂਨੀਵਰਸਿਟੀ ਦੀ ਜਸ਼ਨਦੀਪ ਕੌਰ ਨੇ 21ਵੀਂ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ 2 ਗੋਲਡ ਮੈਡਲ ਕੀਤੇ ਆਪਣੇ ਨਾਂ
July 15, 2024
Jashandeep-Kaur-Of-Ct-University

Daily Dharaledar Bureau / Ludhiana

ਲੁਧਿਆਣਾ, 15 ਜੁਲਾਈ, 2024: ਸੀਟੀ ਯੂਨੀਵਰਸਿਟੀ ਦੀ ਜਸ਼ਨਦੀਪ ਕੌਰ ਨੇ 21ਵੀਂ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ ' ਸ਼ਾਨਦਾਰ ਪ੍ਰਦਰਸ਼ਨ ਕਰ ਬੇਮਿਸਾਲ ਹੁਨਰ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਜਸ਼ਨ ਨੇ 45 ਕਿਲੋ ਭਾਰ ਵਰਗ ਵਿੱਚ ਕਿੱਕ ਲਾਈਟ ਅਤੇ ਪੁਆਇੰਟ ਫਾਈਟ ਮੁਕਾਬਲਿਆਂ ਵਿੱਚ ਦੋ ਸੋਨ ਤਗਮੇ ਜਿੱਤਕੇ ਸੀਟੀ ਯੂਨੀਵਰਸਿਟੀ ਦਾ ਨਾਂ ਰੋਸ਼ਨ ਕੀਤਾ  

 

ਇਹ ਹੀ ਨਹੀਂ ਇਸ ਮਹੀਨੇ ਗੋਆ ਵਿੱਚ ਹੋਣ ਵਾਲੀ ਰਾਸ਼ਟਰੀ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਵੀ ਜਸ਼ਨ ਨੇ ਆਪਣੀ ਜਗ੍ਹਾ ਬਣਾਈ ਹੈ ਜੋ ਉਸਦੀ ਪ੍ਰਤਿਭਾ ਅਤੇ ਸਖਤ ਮਿਹਨਤ ਨੂੰ ਬਾਖੂਬੀ ਦਰਸਾਉਂਦਾ ਹੈ

 

ਸੀਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਜਸ਼ਨਦੀਪ ਕੌਰ ਅਤੇ ਖੇਡ ਵਿਭਾਗ ਨੂੰ ਹਾਰਦਿਕ ਵਧਾਈ ਦਿੱਤੀ ਉਹਨਾਂ ਨੇ  ਇਸ ਪ੍ਰਾਪਤੀ 'ਤੇ ਮਾਣ ਜ਼ਾਹਰ ਕੀਤਾ ਅਤੇ ਰਾਸ਼ਟਰੀ ਚੈਂਪੀਅਨਸ਼ਿਪ ਲਈ ਤਿਆਰੀ ਕਰਦਿਆਂ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ

 

ਡੀਨ ਅਕਾਦਮਿਕ ਡਾਸਿਮਰਨਐਗਜਿਕੁਟਿਵ ਡਾਇਰੇਕਟਰ ਡਾਨਿਤਿਨ ਟੰਡਨਅਤੇ ਵਿਦਿਆਰਥੀ ਭਲਾਈ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘਹੈੱਡ ਸਪੋਰਟਸ ਗੁਰਦੀਪ ਸਿੰਘ ਗਿੱਲ ਨੇ ਸੀਟੀ ਯੂਨੀਵਰਸਿਟੀ ਲਈ ਉਸ ਦੇ ਸਮਰਪਣ ਅਤੇ ਸਕਾਰਾਤਮਕ ਪ੍ਰਤੀਨਿਧਤਾ ਲਈ ਜਸ਼ਨ ਸ਼ਲਾਘਾ ਕੀਤੀ ਅਤੇ ਉਸਨੂੰ ਵਧਾਈ ਦਿੱਤੀ 

Powered by Froala Editor

Jashandeep Kaur Of Ct University Bagged 2 Gold Medals In The 21st Punjab State Senior Kickboxing Championship


Recommended Posts