ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੰਜਾਬ ‘ਚ ਬੱਚਿਆਂ ਨਾਲ ਭਰੀ ਬੱਸ ਸੇਮ ਨਾਲੇ ਵਿੱਚ ਡਿੱਗੀ
April 5, 2025
-

Rajni / Patiala

Reoter..Rajni

ਪੰਜਾਬ ‘ਚ ਬੱਚਿਆਂ ਨਾਲ ਭਰੀ ਬੱਸ ਸੇਮ ਨਾਲੇ ਵਿੱਚ ਡਿੱਗੀ
ਫਿਰੋਜ਼ਪੁਰ, 5 ਅਪ੍ਰੈਲ
ਫਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਵਿਭਿੰਨ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਇਹ ਬੱਸ ਸੇਮ ਨਾਲੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਮੁਤਾਬਕ, ਬੱਸ ਸੇਮ ਨਾਲੇ ਉੱਤੇ ਬਣੇ ਪੁਲ ਦੀ ਰੇਲਿੰਗ ਤੋੜ ਕੇ ਨਾਲੇ ਵਿੱਚ ਜਾ ਡਿੱਗੀ।ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਆਪਣੇ ਵਾਹਨ ਰੋਕ ਕੇ ਬੱਸ ਵਿੱਚੋਂ ਬੱਚਿਆਂ ਨੂੰ ਬਾਹਰ ਕੱਢਿਆ। ਫਿਲਹਾਲ  ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਿਰਫ਼ ਕੁਝ ਵਿਦਿਆਰਥੀਆਂ ਅਤੇ ਡਰਾਈਵਰ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ।ਪੁਲਿਸ ਵਲੋਂ ਹਾਦਸੇ ਦੀ ਜਾਂਚ ਜਾਰੀ ਹੈ।

Powered by Froala Editor


Recommended Posts