ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ
June 19, 2025
-

S M Singh / Patiala

Reporter..S M Singh

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹੀ

ਪਟਿਆਲਾ18 ਜੂਨ:

                  ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹ ਗਈ ਹੈ ਇਹ ਪ੍ਰਗਟਾਵਾ ਕਰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਬੁਲਾਰੇ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਵੈੱਬਸਾਈਟ www.navodaya.gov.in 'ਤੇ ਪਹੁੰਚ ਕੀਤੀ ਜਾ ਸਕਦੀ ਹੈ

                      ਉਨ੍ਹਾਂ ਦੱਸਿਆ ਕਿ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖ਼ਰੀ ਮਿਤੀ 29 ਜੁਲਾਈ, 2025 ਹੈ ਇਸ ਲਈ ਗਰਮੀਆਂ ਵਿੱਚ ਸੀਟਾਂ ਭਰਨ ਲਈ ਸਾਰੇ ਦੇਸ਼ ਵਿੱਚ ਇਹ ਪ੍ਰੀਖਿਆ 13 ਦਸੰਬਰ 2025 ਨੂੰ ਹੋਵੇਗੀ ਅਤੇ ਸਰਦੀਆਂ ਲਈ ਭਰੀਆਂ ਜਾਣ ਵਾਲੀਆਂ ਸੀਟਾਂ ਲਈ 11 ਅਪ੍ਰੈਲ 2026 ਨੂੰ ਪ੍ਰੀਖਿਆ ਹੋਵੇਗੀ

                  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾਪ੍ਰੀਤੀ ਯਾਦਵ ਨੇ ਦੱਸਿਆ ਕਿ ਦੇਸ਼ ਭਰ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਮੁਫ਼ਤਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਹਨਇਸ ਲਈ ਪਟਿਆਲਾ ਜ਼ਿਲ੍ਹੇ ਦੇ ਮਾਪੇ ਅਤੇ ਵਿਦਿਆਰਥੀ ਜ਼ਰੂਰ ਇਸ ਸੁਵਿਧਾ ਦਾ ਲਾਭ ਲੈਣ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਹਲਕੇ ਦੇ ਪਿੰਡ ਫ਼ਤਹਿਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਸਥਾਪਤ ਹੈ


Powered by Froala Editor


Recommended Posts