ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਬੀਪੀਈਓ ਵੱਲੋਂ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ
July 24, 2025
-

Rajni / Patiala

Reporter..Rajni

ਬੀਪੀਈਓ ਵੱਲੋਂ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ

ਪਟਿਆਲਾ, 24 ਜੁਲਾਈ 2025 :

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਸੰਵਾਰੀ ਜਾ ਰਹੀ ਹੈ। ਇਸੇ ਤਹਿਤ ਬੀਪੀਈਓ ਸ. ਪ੍ਰਿਥੀ ਸਿੰਘ ਨੇ ਬਲਾਕ ਪਟਿਆਲਾ-2 ਦੇ ਵੱਖ-ਵੱਖ ਸਰਕਾਰੀ ਐਲੀਮੈਂਟਰੀ ਸਕੂਲਾਂ ਦਾ ਦੌਰਾ ਕਰਕੇ ਸਿੱਖਿਆ, ਸਾਫ-ਸਫਾਈ, ਮਿਡ ਡੇ ਮੀਲ, ਕਿਚਨ ਗਾਰਡਨ ਅਤੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਦੀ ਸਮੀਖਿਆ ਕੀਤੀ। ਉਨ੍ਹਾਂ ਵੱਲੋਂ ਸਕੂਲਾਂ ਦੇ ਪ੍ਰਬੰਧ 'ਚ ਹੋ ਰਹੀ ਸੁਧਾਰ ਦੀ ਸਰਾਹਣਾ ਕੀਤੀ ਗਈ ਤੇ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਨਿਗਰਾਨੀ ਜਾਰੀ ਰੱਖਣ ਦੀ ਗੱਲ ਕਹੀ।

Powered by Froala Editor


Recommended Posts