ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਪੈਦਾ ਹੋ ਰਹੇ ਨਵੇਂ ਮੌਕਿਆਂ ਤੋਂ " /> Reporter..Rajni

ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਪੈਦਾ ਹੋ ਰਹੇ ਨਵੇਂ ਮੌਕਿਆਂ ਤੋਂ ਕੀਤਾ ਜਾਵੇ ਜਾਗਰੂਕ : ਡਾ. ਪ੍ਰੀਤੀ ਯਾਦਵ
July 26, 2025
-

Rajni / Patiala

Reporter..Rajni 

ਸਕੂਲਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਪੈਦਾ ਹੋ ਰਹੇ ਨਵੇਂ ਮੌਕਿਆਂ ਤੋਂ ਕੀਤਾ ਜਾਵੇ ਜਾਗਰੂਕ : ਡਾ. ਪ੍ਰੀਤੀ ਯਾਦਵ

ਪਟਿਆਲਾ, 25 ਜੁਲਾਈ:

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਕਰੀਅਰ ਕਾਊਂਸਲਰ ਅਧਿਆਪਕ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਨਵੇਂ ਮੌਕਿਆਂ ਲਈ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਹ ਸਰਕਾਰੀ ਸਕੂਲਾਂ ਦੇ 250 ਕਰੀਅਰ ਕਾਊਂਸਲਰਾਂ ਦੀ ਚੌਥੀ "ਕਾਊਂਸਲਿੰਗ ਆਫ ਕਾਊਂਸਲਰਜ਼ ਮੀਟ" ਦੌਰਾਨ ਸੰਬੋਧਨ ਕਰ ਰਹੇ ਸਨ, ਜੋ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੀ ਗਈ। ਮੀਟ ਦੌਰਾਨ ਵੱਖ-ਵੱਖ ਮਾਹਿਰਾਂ ਨੇ ਵਿਦਿਆਰਥੀਆਂ ਲਈ ਰੋਜ਼ਗਾਰ, ਸਾਈਕੋਲੋਜੀ, ਬੈਂਕਿੰਗ, ਏ.ਆਈ., ਨੇਵੀ, ਏਅਰ ਫੋਰਸ ਆਦਿ ਖੇਤਰਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਧੰਨਵਾਦ ਪ੍ਰਗਟਾਇਆ, ਜਦਕਿ ਡਾ. ਰੂਪਸੀ ਪਾਹੂਜਾ ਅਤੇ ਡਿਪਟੀ ਸੀ.ਈ.ਓ. ਸਤਿੰਦਰ ਸਿੰਘ ਨੇ ਨੁਮਾਇੰਦਗੀ ਕੀਤੀ।

Powered by Froala Editor


Recommended Posts