ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਇ " /> ਧੜੱਲੇਦਾਰ ਬਿਊਰੋ

ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ   
ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਇੱਕ ਸਕੂਲੀ ਬੱਸ ਜ਼ਬਤ, ਐਫ.ਆਈ.ਆਰ. ਦਰਜ, ਸਕੂਲ ਨੂੰ ਨੋਟਿਸ ਜਾਰੀ
July 26, 2025
-

Rajni / Patiala

ਧੜੱਲੇਦਾਰ ਬਿਊਰੋ

ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਇੱਕ ਸਕੂਲੀ ਬੱਸ ਜ਼ਬਤ, ਐਫ.ਆਈ.ਆਰ. ਦਰਜ, ਸਕੂਲ ਨੂੰ ਨੋਟਿਸ ਜਾਰੀ

ਪਟਿਆਲਾ, 26 ਜੁਲਾਈ 2025 :

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਅਧੀਨ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਵੱਲੋਂ ਨਾਰਾਇਣ ਪਬਲਿਕ ਸਕੂਲ ਦੀ ਇੱਕ ਬੱਸ ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ ਜ਼ਬਤ ਕੀਤੀ ਗਈ। ਸਕੂਲ ਨੂੰ ਨੋਟਿਸ ਜਾਰੀ ਹੋਇਆ ਅਤੇ ਪੁਲਿਸ ਕੇਸ ਵੀ ਦਰਜ ਕੀਤਾ ਗਿਆ। ਐਸ.ਡੀ.ਐਮ. ਹਰਜੋਤ ਕੌਰ (ਮੇਜਰ ਰਿਟਾ.) ਨੇ ਦੱਸਿਆ ਕਿ ਟੀਮ ਨੇ ਅਚਨਚੇਤ ਨਿਰੀਖਣ ਦੌਰਾਨ ਨਿਜੀ ਸਕੂਲਾਂ ਦੇ ਵਾਹਨਾਂ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਨੀਤੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਏਗੀ। ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਨੇ ਦੱਸਿਆ ਕਿ ਬੱਸਾਂ ਵਿੱਚ ਡਰਾਈਵਰ ਦੀ ਨੇਮ ਪਲੇਟ, ਵਰਦੀ, ਮਹਿਲਾ ਅਟੈਂਡੈਂਟ, ਸੀਸੀਟੀਵੀ, ਫਸਟ ਏਡ ਬਕਸਾ ਆਦਿ ਦੀ ਕਮੀ ਹੋਣ ਕਰਕੇ ਚਲਾਨ ਕੱਟੇ ਜਾਂਦੇ ਹਨ। ਨਾਰਾਇਣ ਸਕੂਲ ਦੀ ਇੱਕ ਬੱਸ ਜ਼ਬਤ ਕੀਤੀ ਗਈ ਹੈ ਤੇ ਐਫ.ਆਈ.ਆਰ. ਦਰਜ ਹੋਈ ਹੈ।

Powered by Froala Editor


Recommended Posts