ਪੀ.ਪੀ.ਐਸ.ਸੀ. ਨੇ ਵੈਟਰਨਰੀ ਅਧਿਕਾਰੀਆਂ " /> Reporter..Rajni

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੀ.ਪੀ.ਐਸ.ਸੀ. ਨੇ ਵੈਟਰਨਰੀ ਅਧਿਕਾਰੀਆਂ ਦੀਆਂ 405 ਅਸਾਮੀਆਂ ਲਈ ਅੰਤਿਮ ਨਤੀਜਾ ਐਲਾਨਿਆ
August 5, 2025
-405-

Rajni / Patiala

Reporter..Rajni

ਪੀ.ਪੀ.ਐਸ.ਸੀ. ਨੇ ਵੈਟਰਨਰੀ ਅਧਿਕਾਰੀਆਂ ਦੀਆਂ 405 ਅਸਾਮੀਆਂ ਲਈ ਅੰਤਿਮ ਨਤੀਜਾ ਐਲਾਨਿਆ

ਪਟਿਆਲਾ, 5 ਅਗਸਤ 2025 :

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਵੈਟਰਨਰੀ ਅਧਿਕਾਰੀਆਂ (ਗਰੁੱਪ-ਏ) ਦੀਆਂ 405 ਅਸਾਮੀਆਂ ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ। ਇਸ ਸਬੰਧੀ ਵੇਰਵੇ ਦਿੰਦੇ ਹੋਏ ਪੀ.ਪੀ.ਐਸ.ਸੀ. ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਕੁੱਲ 1022 ਉਮੀਦਵਾਰਾਂ ਨੇ ਉਕਤ ਅਸਾਮੀਆਂ ਲਈ ਅਰਜ਼ੀਆਂ ਦਿੱਤੀਆਂ ਸਨ ਅਤੇ 405 ਅਸਾਮੀਆਂ ਲਈ ਮਿਤੀ 08 ਦਸੰਬਰ 2024 ਨੂੰ ਲਿਖਤੀ ਪ੍ਰੀਖਿਆ ਕਰਵਾਈ ਗਈ ਸੀ ਅਤੇ 413 ਉਮੀਦਵਾਰਾਂ ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਯੁਕਤ ਮੈਰਿਟ ਸੂਚੀ ਦੇ ਨਾਲ-ਨਾਲ ਸ਼੍ਰੇਣੀ-ਵਾਰ ਮੈਰਿਟ ਸੂਚੀਆਂ ਪੀ.ਪੀ.ਐਸ.ਸੀ. ਦੀ ਅਧਿਕਾਰਤ ਵੈੱਬਸਾਈਟ www.ppsc.gov.in 'ਤੇ ਅਪਲੋਡ ਕੀਤੀਆਂ ਗਈਆਂ ਹਨ। ਚਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਭਰਤੀ ਦੀ ਪੂਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹੀ ਗਈ ਹੈ।

Powered by Froala Editor

405


Recommended Posts