ਅੰਮ੍ਰਿਤਸਰ ਵਿਚ ਬੱਚਿਆਂ ਦੀ ਸੁਰੱਖਿਆ ਲਈ " /> ਧੜੱਲੇਦਾਰ ਬਿਊਰੋ
ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਅੰਮ੍ਰਿਤਸਰ ਵਿਚ ਬੱਚਿਆਂ ਦੀ ਸੁਰੱਖਿਆ ਲਈ ਸਕੂਲਾਂ ਨੂੰ ਨਿਰਦੇਸ਼ ਜਾਰੀ!
August 21, 2025
-

Bhavika / Amritsar

ਧੜੱਲੇਦਾਰ ਬਿਊਰੋ
ਅੰਮ੍ਰਿਤਸਰ ਵਿਚ ਬੱਚਿਆਂ ਦੀ ਸੁਰੱਖਿਆ ਲਈ ਸਕੂਲਾਂ ਨੂੰ ਨਿਰਦੇਸ਼ ਜਾਰੀ!

ਅੰਮ੍ਰਿਤਸਰ, 21 ਅਗਸਤ 2025 :

ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਸਕੂਲ ਦੇ ਨਾਬਾਲਿਗ ਬੱਚਿਆਂ ਦੀ ਸੁਰੱਖਿਆ ਲਈ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਨਾਬਾਲਿਗ ਵਿਦਿਆਰਥੀ ਕਿਸੇ ਵੀ ਤਰ੍ਹਾਂ ਦਾ ਵਹਾਨ ਚਲਾਂਦਾ ਫੜਿਆ ਜਾਂਦਾ ਹੈ ਤਾਂ ਉਸਦੇ ਮਾਂ-ਬਾਪ ਨੂੰ 3 ਸਾਲ ਦੀ ਸਜ਼ਾ ਹੋ ਸਕਦੀ ਹੈ। ਇਸਦੇ ਨਾਲ ਹੀ ਸਕੂਲ ਬਸਾਂ/ਆਟੋ ਲਈ ਵੀ ਸਖਤ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਹਰ ਸਕੂਲ ਬੱਸ ਦਾ ਰੰਗ ਪੀਲਾ ਹੋਣਾ ਜ਼ਰੂਰੀ ਹੈ, ਬੱਸ ਜਾਂ ਆਟੋ ਬੱਚਿਆਂ ਨਾਲ ਜ਼ਿਆਦਾ ਭਰਿਆ ਨਹੀਂ ਹੋਣਾ ਚਾਹੀਦਾ, ਹਰ ਡਰਾਈਵਰ ਆਪਣੀ ਆਪਣੀ ਵਰਦੀ ਵਿੱਚ ਹੋਣਾ ਚਾਹੀਦਾ ਹੈ ਅਤੇ ਹਰ ਬੱਸ ਵਿੱਚ ਇਕ ਕੰਡਕਟਰ ਹੋਣਾ ਲਾਜ਼ਮੀ ਹੈ। ਜੇਕਰ ਕਿਸੇ ਬੱਸ ਜਾਂ ਆਟੋ ਨੇ ਇਸਦੀ ਉਲੰਘਣਾ ਕੀਤੀ ਤਾਂ ਉਹਨਾਂ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਜੇਕਰ ਐਸੀ ਕੋਈ ਹਰਕਤ ਹੁੰਦੀ ਦਿਸੇ ਤਾਂ ਉਹ ਹੈਲਪਲਾਈਨ ਨੰਬਰ 1098 'ਤੇ ਵੀ ਸੂਚਿਤ ਕਰ ਸਕਦੇ ਹਨ।

Powered by Froala Editor


Recommended Posts