ਧੜੱਲੇਦਾਰ ਬਿਊਰੋ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ   
ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵਾਂਕਰਨ ਸਬੰਧੀ ਸੂਚਨਾ
August 29, 2025
-

Bhavika / Patiala

ਧੜੱਲੇਦਾਰ ਬਿਊਰੋ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵਾਂਕਰਨ ਸਬੰਧੀ ਸੂਚਨਾ
ਪਟਿਆਲਾ, 29 ਅਗਸਤ 2025 :
ਵਧੀਕ ਉਪ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2025–26 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐੱਸ. ਦੀਆਂ ਨਿਰਧਾਰਤ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣਗੀਆਂ।

ਇਸ ਤਹਿਤ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਦੇ ਉਹ ਬੱਚੇ ਜੋ ਐਮ.ਬੀ.ਬੀ.ਐੱਸ. ਲਈ ਲੋੜੀਂਦੀ ਯੋਗਤਾ ਰੱਖਦੇ ਹਨ, ਅਰਜ਼ੀ ਦੇ ਸਕਦੇ ਹਨ। ਯੋਗ ਉਮੀਦਵਾਰ ਆਪਣੀ ਅਰਜ਼ੀ 31 ਅਗਸਤ ਤੱਕ ਸ੍ਰੀ ਰਾਜੀਵ ਕੁਮਾਰ, ਅਧੀਨ ਸਕੱਤਰ, ਭਾਰਤ ਸਰਕਾਰ (CT-II), ਕਮਰਾ ਨੰਬਰ 81, CTCR ਡਿਵੀਜ਼ਨ, ਨਾਰਥ ਬਲਾਕ, ਨਵੀਂ ਦਿੱਲੀ – 110001 ਨੂੰ ਭੇਜ ਸਕਦੇ ਹਨ।

Powered by Froala Editor


Recommended Posts