Reporter..S M Singh

Reporter..S M Singh

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪੰਜਾਬੀ ਟਾਈਪ ਤੇ ਸ਼ਾਰਟਹੈਂਡ ’ਚ ਦਾਖਲੇ ਲਈ 23 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ : ਡਾ. ਮਨਜਿੰਦਰ ਸਿੰਘ
September 10, 2025
-23-

S M Singh / Patiala

Reporter..S M Singh

ਪੰਜਾਬੀ ਟਾਈਪ ਤੇ ਸ਼ਾਰਟਹੈਂਡ ’ਚ ਦਾਖਲੇ ਲਈ 23 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ : ਡਾ. ਮਨਜਿੰਦਰ ਸਿੰਘ

ਪਟਿਆਲਾ, 10 ਸਤੰਬਰ 2025 :

ਭਾਸ਼ਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀ ਪੰਜਾਬੀ ਟਾਈਪ ਤੇ ਸ਼ਾਰਟਹੈਂਡ ਲਈ ਆਮ ਸ਼੍ਰੇਣੀ ਦੀਆਂ ਖਾਲੀ ਰਹਿ ਗਈਆਂ ਸੀਟਾਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜਿੰਦਰ ਸਿੰਘ, ਖੋਜ ਅਫ਼ਸਰ, ਪਟਿਆਲਾ ਨੇ ਕਿਹਾ ਕਿ ਸੈਸ਼ਨ 2025-26 ਲਈ ਮੁਢਲੀ ਸ਼੍ਰੇਣੀ (ਆਮ) ਦੇ ਦਾਖਲੇ ਦੀ ਪ੍ਰਕਿਰਿਆ 10 ਸਤੰਬਰ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ, 2025 ਹੈ ਅਤੇ ਇੰਟਰਵਿਊ ਦੀ ਮਿਤੀ 25 ਸਤੰਬਰ, 2025 ਹੈ। ਇਸ ਕੋਰਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਇਸ ਸ਼੍ਰੇਣੀ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 23 ਸਤੰਬਰ ਤੱਕ ਆ ਕੇ ਫਾਰਮ ਭਰ ਸਕਦੇ ਹਨ। ਇਸ ਕੋਰਸ ਦਾ ਸਮਾਂ ਇੱਕ ਸਾਲ ਦਾ ਹੈ।

Powered by Froala Editor

23


Recommended Posts