1 ਅਕਤੂਬਰ ਤੋਂ ਬਦਲ ਰਿਹਾ ਹੈ ਸਕੂਲਾਂ ਦਾ ਸਮਾਂ

Reporter..Rajni

ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
1 ਅਕਤੂਬਰ ਤੋਂ ਬਦਲ ਰਿਹਾ ਹੈ ਸਕੂਲਾਂ ਦਾ ਸਮਾਂ
September 25, 2025
1-

Rajni / Chandigarh

Reporter..Rajni

1 ਅਕਤੂਬਰ ਤੋਂ ਬਦਲ ਰਿਹਾ ਹੈ ਸਕੂਲਾਂ ਦਾ ਸਮਾਂ

ਚੰਡੀਗੜ੍ਹ, 25 ਸਤੰਬਰ 2025 :

1 ਅਕਤੂਬਰ 2025 ਤੋਂ ਪੂਰੇ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਹੁਣ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ 2 ਵਜੇ ਤਕ ਹੈ। ਪਰ 1 ਤਰੀਕ ਤੋਂ 8:30 ਵਜੇ ਤੋਂ 2:30 ਵਜੇ ਤਕ ਹੋ ਜਾਵੇਗਾ। ਇਸ ਤੋਂ ਇਲਾਵਾ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 2:50 ਤਕ ਰਹੇਗਾ।

Powered by Froala Editor

1


Recommended Posts