ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਪੰਜਾਬ ਯੂਨੀਵਰਸਿਟੀ ਵਿੱਚ ਵਿਰੋਧ ਜਾਰੀ, 10 ਨਵੰਬਰ ਨੂੰ ਵੱਡਾ ਇਕੱਠ ਹੋਣ ਦੀ ਸੰਭਾਵਨਾ
November 8, 2025
-10-

Bhavika / Chandigarh

ਧੜੱਲੇਦਾਰ ਬਿਊਰੋ ਪੰਜਾਬ ਯੂਨੀਵਰਸਿਟੀ ਵਿੱਚ ਵਿਰੋਧ ਜਾਰੀ, 10 ਨਵੰਬਰ ਨੂੰ ਵੱਡਾ ਇਕੱਠ ਹੋਣ ਦੀ ਸੰਭਾਵਨਾ ਚੰਡੀਗੜ੍ਹ, 8 ਨਵੰਬਰ 2025 : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਵਿਰੁੱਧ ਵਿਰੋਧ ਤੇਜ਼ ਹੋ ਗਿਆ ਹੈ। 10 ਨਵੰਬਰ ਨੂੰ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ” ਵੱਲੋਂ ਵੱਡਾ ਇਕੱਠ ਬੁਲਾਇਆ ਗਿਆ ਹੈ, ਜਿਸ ਵਿੱਚ ਵਿਦਿਆਰਥੀ, ਕਿਸਾਨ ਤੇ ਵੱਖ-ਵੱਖ ਸੰਗਠਨ ਸ਼ਾਮਲ ਹੋਣਗੇ। ਭਾਜਪਾ ਤੋਂ ਇਲਾਵਾ ਬਾਕੀ ਸਾਰੀਆਂ ਪਾਰਟੀਆਂ ਨੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਇਸ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਬਾਹਰੀ ਲੋਕਾਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਸਿਰਫ਼ ਯੂਨੀਵਰਸਿਟੀ ਸਟਿੱਕਰ ਜਾਂ ਪਛਾਣ ਪੱਤਰ ਵਾਲੇ ਵਾਹਨ ਹੀ ਕੈਂਪਸ ਵਿੱਚ ਆ ਸਕਣਗੇ। ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਗਾਰਡਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਬਾਹਰੀ ਵਿਅਕਤੀ ਅੰਦਰ ਨਾ ਆਵੇ। ਇਸ ਦੌਰਾਨ, ਮੋਰਚਾ ਅਸਲ ਸੈਨੇਟ ਚੋਣਾਂ ਦੀ ਤਾਰੀਖ਼ ਜਾਰੀ ਕਰਨ ਦੀ ਮੰਗ ‘ਤੇ ਅਡੋਲ ਖੜ੍ਹਾ ਹੈ।

10


Recommended Posts