ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਸਟੂਡੈਂਟ ਆਰਗਨਾਈਜੇਸ਼ਨ ਦੀ ਵਾਈਸ ਚਾਂਸਲਰ ਨਾਲ ਹੋਈ ਮੀਟਿੰਗ
November 12, 2025
-

Bhavika / Chandigarh

ਧੜੱਲੇਦਾਰ ਬਿਊਰੋ ਸਟੂਡੈਂਟ ਆਰਗਨਾਈਜੇਸ਼ਨ ਦੀ ਵਾਈਸ ਚਾਂਸਲਰ ਨਾਲ ਹੋਈ ਮੀਟਿੰਗ ਚੰਡੀਗੜ੍ਹ, 12 ਨਵੰਬਰ 2025 : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਵਿਵਾਦ ਨੂੰ ਲੈ ਕੇ ਅੱਜ ਵਾਈਸ ਚਾਂਸਲਰ ਰੇਣੂ ਵਿਜ ਦੀ ਅਗਵਾਈ ਹੇਠ ਵਿਦਿਆਰਥੀਆਂ ਤੇ ਅਧਿਕਾਰੀਆਂ ਦੀ ਮੀਟਿੰਗ ਹੋਈ। ਚਰਚਾ ਸਕਾਰਾਤਮਕ ਰਹੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਮੈਨੇਜਮੈਂਟ ਨੇ ਕਿਹਾ ਕਿ ਚੋਣ ਸ਼ਡਿਊਲ ਉਪ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਹੈ ਤੇ ਨੋਟੀਫਿਕੇਸ਼ਨ ਜਲਦੀ ਜਾਰੀ ਹੋਵੇਗਾ। ਵਿਦਿਆਰਥੀਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਵਿਰੋਧ ਨੋਟੀਫਿਕੇਸ਼ਨ ਆਉਣ ਤੱਕ ਜਾਰੀ ਰਹੇਗਾ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਦੋ ਮੈਂਬਰ ਮੌਜੂਦ ਸਨ, ਜਦਕਿ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਵਿਰੋਧ ਕੀਤਾ।


Recommended Posts