ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
Pu ਦੇ ਵਿਦਿਆਰਥੀਆਂ ਨੇ ਲਿਆ ਵੱਡਾ ਫੈਸਲਾ
November 15, 2025
Pu-

Bhavika / Chandigarh

ਧੜੱਲੇਦਾਰ ਬਿਊਰੋ PU ਦੇ ਵਿਦਿਆਰਥੀਆਂ ਨੇ ਲਿਆ ਵੱਡਾ ਫੈਸਲਾ ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੱਲਦੇ ਵਿਰੋਧਾਂ ਵਿਚ ਵਿਦਿਆਰਥੀਆਂ ਨੇ ਤੈਅ ਕੀਤਾ ਹੈ ਕਿ ਸੈਨੇਟ ਚੋਣਾਂ ਦੀ ਤਾਰੀਖ ਦਾ ਐਲਾਨ ਹੋਣ ਤੱਕ ਉਹ ਕਿਸੇ ਵੀ ਪ੍ਰੀਖਿਆ ਜਾਂ ਯੂਨੀਵਰਸਿਟੀ ਐਕਟਿਵਿਟੀ ਵਿੱਚ ਸ਼ਾਮਲ ਨਹੀਂ ਹੋਣਗੇ। ਪ੍ਰੀਖਿਆ ਬਾਈਕਾਟ ਦੇ ਫ਼ੈਸਲੇ ਅਤੇ ਅਗਲੇ ਕਦਮਾਂ ਬਾਰੇ ਜਾਣਕਾਰੀ ਦੇਣ ਲਈ ਅੱਜ ਦੁਪਹਿਰ ਪ੍ਰੈਸ ਕਾਨਫਰੰਸ ਰੱਖੀ ਗਈ ਹੈ, ਜਦੋਂਕਿ ਦੋਵੇਂ ਰਾਜਾਂ ਦੀ ਹਾਈ ਕੋਰਟ ਵੱਲੋਂ ਦਿੱਤੀ ਗਈ ਸਲਾਹ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਹੈ।

Pu


Recommended Posts