ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਤਿੰਨਾਂ ਯੂਨੀਵਰਸਿਟੀਆਂ ਦਾ ਸਾਂਝਾ ਅਕਾਦਮਿਕ ਕੈਲੰਡਰ ਜਾਰੀ
November 21, 2025
-

Bhavika / Chandigarh

ਧੜੱਲੇਦਾਰ ਬਿਊਰੋ ਤਿੰਨਾਂ ਯੂਨੀਵਰਸਿਟੀਆਂ ਦਾ ਸਾਂਝਾ ਅਕਾਦਮਿਕ ਕੈਲੰਡਰ ਜਾਰੀ ਚੰਡੀਗੜ੍ਹ, 21 ਨਵੰਬਰ 2025 : ਪੰਜਾਬ ਦੀਆਂ ਤਿੰਨ ਮੁੱਖ ਯੂਨੀਵਰਸਿਟੀਆਂ—ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ—ਹੁਣ ਇੱਕੋ ਅਕਾਦਮਿਕ ਕੈਲੰਡਰ ਅਤੇ ਸਾਂਝੇ ਦਾਖਲਾ ਸਿਸਟਮ ‘ਤੇ ਚੱਲਣਗੀਆਂ। ਅਗਲੇ ਸੈਸ਼ਨ 2026–27 ਤੋਂ ਯੂਜੀ ਅਤੇ ਪੀਜੀ ਦਾਖਲੇ, ਛੁੱਟੀਆਂ ਅਤੇ ਪ੍ਰੀਖਿਆਵਾਂ ਦੀਆਂ ਤਾਰੀਖਾਂ ਪੰਜਾਬ ਸਰਕਾਰ ਦੇ ਕੇਂਦਰੀ ਪੋਰਟਲ ਰਾਹੀਂ ਤੈਅ ਹੋਣਗੀਆਂ। ਉੱਚ ਸਿੱਖਿਆ ਵਿਭਾਗ ਨੇ ਤਿੰਨਾਂ ਯੂਨੀਵਰਸਿਟੀਆਂ ਅਤੇ ਉਨ੍ਹਾਂ ਦੇ ਕਾਲਜਾਂ ਨੂੰ ਇਸ ਬਦਲਾਅ ਲਈ ਅਧਿਕਾਰਿਕ ਨਿਰਦੇਸ਼ ਭੇਜੇ ਹਨ।


Recommended Posts