*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਸਕੂਲਾਂ ‘ਚ 12ਵੀਂ ਲਈ ਨਵਾਂ ਉੱਦਮਤਾ ਪਾਠਕ੍ਰਮ ਤਿਆਰ, 2026-27 ਤੋਂ ਲਾਗੂ
November 27, 2025
-12-2026-27-

Bhavika / Chandigarh

ਧੜੱਲੇਦਾਰ ਬਿਊਰੋ ਪੰਜਾਬ ਸਕੂਲਾਂ ‘ਚ 12ਵੀਂ ਲਈ ਨਵਾਂ ਉੱਦਮਤਾ ਪਾਠਕ੍ਰਮ ਤਿਆਰ, 2026-27 ਤੋਂ ਲਾਗੂ ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਸਕੂਲ ਸਿੱਖਿਆ ਬੋਰਡ ਨੇ 12ਵੀਂ ਲਈ ਉੱਦਮਤਾ ਦਾ ਨਵਾਂ ਪਾਠਕ੍ਰਮ ਤਿਆਰ ਕਰ ਦਿੱਤਾ ਹੈ, ਤਾਂ ਜੋ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਤੇ ਸਟਾਰਟਅੱਪ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ 11ਵੀਂ ਵਿੱਚ ਸ਼ੁਰੂ ਕੀਤਾ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਫਲ ਰਿਹਾ ਸੀ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਵਧਾਇਆ ਗਿਆ ਹੈ। ਬੋਰਡ ਨੇ ਹਜ਼ਾਰਾਂ ਅਧਿਆਪਕਾਂ ਅਤੇ ਮਾਸਟਰ ਟ੍ਰੇਨਰਾਂ ਨੂੰ ਉੱਦਮਤਾ ਦੀ ਸਿਖਲਾਈ ਦੇ ਕੇ ਵਿਸ਼ੇ ਨੂੰ 3,600 ਤੋਂ ਵੱਧ ਸਕੂਲਾਂ ਵਿੱਚ ਲਾਜ਼ਮੀ ਕੀਤਾ ਹੈ। ਨਵੇਂ ਸਿਲੇਬਸ ਨਾਲ 2026-27 ਵਿੱਚ ਲਗਭਗ 5.60 ਲੱਖ ਵਿਦਿਆਰਥੀ ਵਿੱਤੀ ਪ੍ਰਬੰਧਨ, ਸਟਾਰਟਅੱਪ ਕਾਰਜ-ਪ੍ਰਕਿਰਿਆ ਅਤੇ ਕਾਰੋਬਾਰੀ ਯੋਜਨਾਵਾਂ ਵਰਗੇ ਵਿਹਾਰਕ ਮੁਦਿਆਂ ਦੀ ਪੜ੍ਹਾਈ ਕਰ ਸਕਣਗੇ। ਇਹ ਯਤਨ ਸਰਕਾਰ ਦੇ ਇਸ ਟੀਚੇ ਨੂੰ ਮਜ਼ਬੂਤ ਕਰਦਾ ਹੈ ਕਿ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀ ਸਿਰਜਣ ਵਾਲੇ ਬਣਾਇਆ ਜਾਵੇ।

12 2026 27


Recommended Posts