ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪੰਜਾਬ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ
January 7, 2026
-

S M Singh / Chandigarh

Reporter..S M Singh ਪੰਜਾਬ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ ਚੰਡੀਗੜ੍ਹ, 7 ਜਨਵਰੀ 2026 : ਸੂਬੇ ਵਿੱਚ ਪੈਂਦੀ ਕੜਾਕੇ ਦੀ ਠੰਡ ਅਤੇ ਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਹਨ। ਹੁਣ ਸਕੂਲ 14 ਜਨਵਰੀ ਤੋਂ ਮੁੜ ਸਧਾਰਣ ਤੌਰ ‘ਤੇ ਖੁੱਲ੍ਹਣਗੇ।


Recommended Posts