*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ
February 17, 2026
-

Rajni / Moga

ਸੀਬੀਐਸਈ ਦੀਆਂ ਦਸਵੀਂ ਤੇ ਬਾਰਹਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ 2026 ਤੱਕ ਮੋਗਾ ਜ਼ਿਲ੍ਹੇ ਦੇ ਨਿਰਧਾਰਤ ਕੇਂਦਰਾਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਣਗੀਆਂ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦੇ ਹੋਏ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿੱਚ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਇਲਾਵਾ ਹੋਰ ਲੋਕਾਂ ਦੇ ਇਕੱਠ ‘ਤੇ ਪਾਬੰਦੀ ਲਗਾ ਦਿੱਤੀ ਹੈ, ਜੋ 11 ਅਪ੍ਰੈਲ ਤੱਕ ਲਾਗੂ ਰਹੇਗੀ।


Recommended Posts