ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਗਰਮੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ‘ਚ ਤਬਦੀਲੀ
February 28, 2026
-

S M Singh / Chandigarh

ਗਰਮੀ ਵਿੱਚ ਇਜ਼ਾਫੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਟਾਈਮ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਕ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ 2026 ਤੱਕ ਲਾਗੂ ਰਹੇਗਾ। ਨਵੇਂ ਸ਼ਡਿਊਲ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8:30 ਤੋਂ 2:30 ਵਜੇ ਤੱਕ ਚਲਣਗੇ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ 2:50 ਵਜੇ ਤੱਕ ਖੁੱਲ੍ਹੇ ਰਹਿਣਗੇ। ਸਭ ਸਕੂਲਾਂ ਨੂੰ ਇਸ ਦੀ ਪੂਰੀ ਪਾਲਣਾ ਕਰਨ ਲਈ ਕਿਹਾ ਗਿਆ ਹੈ ਅਤੇ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


Recommended Posts