ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
Upsc ਪਾਸ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇੱਕ-ਇੱਕ ਲੱਖ ਰੁਪਏ
March 7, 2026
Upsc-

Rajni / Amritsar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ ਪ੍ਰਸ਼ਾਸਕੀ ਸੇਵਾਵਾਂ ਦੀ ਪ੍ਰੀਖਿਆ ਵਿੱਚ ਕਾਮਯਾਬ ਰਹੇ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਹਰ ਸਿੱਖ ਵਿਦਿਆਰਥੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹੌਸਲਾ ਅਫ਼ਜ਼ਾਈ ਦੇ ਤੌਰ ‘ਤੇ ਇੱਕ-ਇੱਕ ਲੱਖ ਰੁਪਏ ਦੀ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਫ਼ਲਤਾ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੁੰਦੀ ਹੈ। ਧਾਮੀ ਨੇ ਖੁਸ਼ੀ ਜਤਾਉਂਦਿਆਂ ਦੱਸਿਆ ਕਿ ਦੇਸ਼ ਪੱਧਰ ‘ਤੇ 15ਵਾਂ ਸਥਾਨ ਹਾਸਲ ਕਰਨ ਵਾਲੀ ਸਿਮਰਨਦੀਪ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵੱਲ ਪ੍ਰੇਰਿਤ ਕਰਨ ਲਈ ਕਮੇਟੀ ਲਗਾਤਾਰ ਯਤਨ ਕਰ ਰਹੀ ਹੈ ਅਤੇ ਆਉਣ ਵਾਲੇ ਬਜਟ ਵਿੱਚ ਵੀ ਅਜਿਹੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਖ਼ਾਸ ਰਕਮ ਰੱਖਣ ਦੀ ਯੋਜਨਾ ਬਣਾਈ ਜਾ ਰਹੀ ਹੈ।

Upsc


Recommended Posts