* 13 ਫਰਵਰੀ ਸਵੇਰੇ 7 ਵਜੇ ਨੇਚਰ ਵਾਕ: ਇਨਵਾਇਰਨਮੈਂਟ ਪਾਰਕ ਪਟਿਆਲਾ
-ਸਵੇਰੇ 9 ਵਜੇ ਬਾਰਾਂਦਰੀ ਬਾਗ ਵਿਖੇ ਈਟ ਰਾਈਟ ਮੇਲਾ ਤੇ ਵਾਕਾਥੋਨ ਅਤੇ ਹੈਰੀਟੇ ">
20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
-ਸਵੇਰੇ 9 ਵਜੇ ਬਾਰਾਂਦਰੀ ਬਾਗ ਵਿਖੇ ਈਟ ਰਾਈਟ ਮੇਲਾ ਤੇ ਵਾਕਾਥੋਨ ਅਤੇ ਹੈਰੀਟੇਜ ਫੂਡ ਅਤੇ ਫਲਾਵਰ ਫੈਸਟੀਵਲ
February 11, 2025
-2025

Rajni / Patiala

Repoter..Rajni

ਪਟਿਆਲਾ ਹੈਰੀਟੇਜ ਫੈਸਟੀਵਲ-2025
* 13 ਫਰਵਰੀ ਸਵੇਰੇ 7 ਵਜੇ ਨੇਚਰ ਵਾਕ: ਇਨਵਾਇਰਨਮੈਂਟ ਪਾਰਕ ਪਟਿਆਲਾ
 -ਸਵੇਰੇ 9 ਵਜੇ ਬਾਰਾਂਦਰੀ ਬਾਗ ਵਿਖੇ ਈਟ ਰਾਈਟ ਮੇਲਾ ਤੇ ਵਾਕਾਥੋਨ ਅਤੇ ਹੈਰੀਟੇਜ ਫੂਡ ਅਤੇ ਫਲਾਵਰ ਫੈਸਟੀਵਲ
-ਸ਼ਾਮ 6 ਵਜੇ ਪ੍ਰਸਿੱਧ ਅਦਾਕਾਰਾ ਪਦਮ ਸ੍ਰੀ ਨਿਰਮਲ ਰਿਸ਼ੀ ਵੱਲੋਂ ਇਤਿਹਾਸਕ ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ ਹਰਪਾਲ ਟਿਵਾਣਾ ਕਲਾ ਕੇਂਦਰ ਨਾਭਾ ਰੋਡ
* 14 ਫਰਵਰੀ ਨੂੰ ਸਵੇਰੇ 8:30 ਵਜੇ ਹੈਰੀਟੇਜ ਵਾਕ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ
-ਦੁਪਹਿਰ 1 ਵਜੇ ਸ਼ੀਸ਼ ਮਹਿਲ ਵਿਖੇ ਸਰਸ ਮੇਲੇ ਦਾ ਉਦਘਾਟਨ
-ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਵੱਲੋਂ ਸੂਫ਼ੀ ਸ਼ਾਮ
* 15 ਫਰਵਰੀ ਨੂੰ ਸਵੇਰੇ 11 ਵਜੇ ਸੰਗਰੂਰ ਰੋਡ 'ਤੇ ਪਟਿਆਲਾ ਏਵੀਏਸ਼ਨ ਕੰਪਲੈਕਸ ਸਿਵਲ ਏਅਰੋਡਰਮ ਵਿਖੇ ਏਅਰੋ ਸ਼ੋਅ
-ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਸਤਿੰਦਰ ਸੱਤੀ ਤੇ ਫੈਸ਼ਨ ਡਿਜ਼ਾਈਨਰ ਏਲੀ ਤੇ ਕਿਮ ਵੱਲੋਂ ਰਵਾਇਤੀ ਪੰਜਾਬੀ ਪਹਿਰਾਵੇ ਦਾ ਫ਼ੈਸ਼ਨ ਸ਼ੋਅ 'ਰੰਗ ਪੰਜਾਬ ਦੇ'
- 16 ਫਰਵਰੀ ਨੂੰ ਸਵੇਰੇ 9 ਵਜੇ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 62ਵੇਂ ਤੇ 63ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ
-ਸਵੇਰੇ 9 ਵਜੇ ਖਾਲਸਾ ਕਾਲਜ ਵਿਖੇ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਹੋਵੇਗਾ
-ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਵਿਸ਼ਵ ਪ੍ਰਸਿੱਧ ਸਿਤਾਰ ਨਵਾਜ਼ ਨਿਲਾਦਰੀ ਕੁਮਾਰ ਦੇ ਨਾਲ ਇੱਕ ਰੂਹਾਨੀ ਸ਼ਾਮ ਅਤੇ
ਤਬਲਾ ਸੰਗਤ-ਪ੍ਰਸਿੱਧ ਤਬਲਾ ਵਾਦਕ ਸਤਿਅਜੀਤ ਤਲਵਲਕਰ

Powered by Froala Editor

2025


Recommended Posts