ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
-ਪੋਸਟਰ ਮੁਕਾਬਲਿਆਂ ’ਚ ਰੰਗਲੇ ਪੰਜਾਬ ਦੀ ਝਲਕ ਦਿੱਖੀ
February 19, 2025
-

Rajni / Patiala

Repoter..Rajni

ਸਕੂਲਾਂ ਦੇ ਲੋਕ ਨਾਚ ਮੁਕਾਬਲਿਆਂ ਨੇ ਸਰਸ ਮੇਲੇ ’ਚ ਰੰਗ ਬੰਨ੍ਹਿਆ

-ਪੋਸਟਰ ਮੁਕਾਬਲਿਆਂ ’ਚ ਰੰਗਲੇ ਪੰਜਾਬ ਦੀ ਝਲਕ ਦਿੱਖੀ

-ਲੋਕ ਗੀਤ ਮੁਕਾਬਲੇ ਵਿੱਚ ਰਾਜੇਸ਼ ਕੁਮਾਰ ਅਤੇ ਸ਼ਬਨਮ ਜੇਤੂ

ਪਟਿਆਲਾ, 19 ਫਰਵਰੀ:
  ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ’ਚ ਸਕੂਲਾਂ ਅਤੇ ਕਾਲਜਾਂ ਦੇ ਸਭਿਆਚਾਰਕ ਮੁਕਾਬਲੇ ਮੇਲੀਆਂ ਨੂੰ ਕੀਲ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿਚ  ਕਰਵਾਏ ਜਾ ਰਹੇ ਸਭਿਆਚਾਰ ਮੁਕਾਬਲਿਆਂ ਰਾਹੀਂ ਨੌਜਵਾਨਾਂ ਤੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਿਆਂ ਜਾ ਰਿਹਾ ਹੈ।  
  ਸਭਿਆਚਾਰਕ ਪ੍ਰੋਗਰਾਮਾਂ ਦੀ ਦੇਖ ਕਰ ਰਹੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਲੋਕ ਗੀਤ ਦੇ ਕਾਲਜਾਂ ਦੇ ਮੁਕਾਬਲੇ ਵਿਚ ਰਾਜੇਸ਼ ਕੁਮਾਰ ਪਬਲਿਕ ਕਾਲਜ ਸਮਾਣਾ ਅਤੇ ਸ਼ਬਨਮ ਸਰਕਾਰੀ ਗਰਲਜ਼ ਕਾਲਜ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ। ਦੂਜਾ ਸਥਾਨ ਰਿਦਮ ਅਤੇ ਲੋਗਨ ਸ਼ਰਮਾ ਨੇ ਪ੍ਰਾਪਤ ਕੀਤਾ ਅਤੇ ਤੀਜੇ ਸਥਾਨ ਉਪਰ ਮੰਨਤ ਅਤੇ ਮਹਿਕਪ੍ਰੀਤ ਕੌਰ ਨੇ ਬਾਜ਼ੀ ਮਾਰੀ।
ਉਨ੍ਹਾਂ ਦੱਸਿਆ ਕਿ ਗਰੁੱਪ ਗਾਇਨ ਵਿਚ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਰਕਾਰੀ ਸਟੇਟ ਕਾਲਜ ਦੂਜੇ ਸਥਾਨ ’ਤੇ ਰਿਹਾ। ਪੋਸਟਰ ਮੁਕਾਬਲੇ ਵਿੱਚ 5ਵੀਂ ਤੱਕ ਇਨਾਇਤ ਕਾਂਸਲ ਡੀ.ਪੀ.ਐਸ ਪਟਿਆਲਾ ਨੇ, 8ਵੀ ਤੱਕ ਕਨੂਪ੍ਰੀਤ ਆਰੂਮਿਰਾ ਸਕੂਲ, 12ਵੀਂ ਤੱਕ ਵਿਨੈਪਾਲ ਸਿੰਘ ਮਲਟੀਪਰਪਜ਼ ਸਕੂਲ ਪਟਿਆਲਾ ਅਤੇ ਕਾਲਜ ਕਾਡਰ ਵਿੱਚ ਮਨਪ੍ਰੀਤ ਸਰਕਾਰੀ ਕਾਲਜ ਲੜਕੀਆਂ ਪਹਿਲਾ ਜਸਪ੍ਰੀਤ ਕੌਰ ਸਟੇਟ ਕਾਲਜ ਆਫ਼ ਐਜੂਕੇਸ਼ਨ ਨੇ ਦੂਜਾ ਸਥਾਨ ਅਤੇ ਹਰਵਿੰਦਰ ਕੌਰ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਪੋਸਟਰ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਰੰਗਲੇ ਪੰਜਾਬ ਦੀ ਝਲਕ ਪੇਸ਼ ਕਰਕੇ ਆਪਣੀ ਅਮੀਰ ਵਿਰਾਸਤ ਤੋਂ ਲੋਕਾਂ ਨੂੰ ਜਾਣੂ ਕਰਵਾਇਆ।

Powered by Froala Editor


Recommended Posts