ਇੱਥੇ ਸ਼ੀਸ਼ ਮਹਿਲ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਚੱਲ ਰਹੇ ਸਰਸ ਮੇਲੇ ਵਿਚ ਐਸਬੀਆਈ (ਆਰਸੇਟੀ) ਅਤੇ ਲੀਡ ਬੈਂਕ ਪਟਿਆਲ " /> ਇੱਥੇ ਸ਼ੀਸ ">
ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ   
ਸਰਸ ਮੇਲੇ ਵਿਚ ਐਸਬੀਆਈ (ਆਰਸੇਟੀ) ਤੇ ਲੀਡ ਬੈਂਕ ਪਟਿਆਲਾ ਨੇ ਸਟਾਲ ਲਗਾਈ
February 20, 2025
-

Rajni / Patiala

Repoter..Rajn

ਸਰਸ ਮੇਲੇ ਵਿਚ ਐਸਬੀਆਈ (ਆਰਸੇਟੀ) ਤੇ ਲੀਡ ਬੈਂਕ ਪਟਿਆਲਾ ਨੇ ਸਟਾਲ ਲਗਾਈ

ਪਟਿਆਲਾ, 20 ਫਰਵਰੀ:

    ਇੱਥੇ ਸ਼ੀਸ਼ ਮਹਿਲ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਚੱਲ ਰਹੇ ਸਰਸ ਮੇਲੇ ਵਿਚ ਐਸਬੀਆਈ (ਆਰਸੇਟੀ) ਅਤੇ ਲੀਡ ਬੈਂਕ ਪਟਿਆਲਾ ਨੇ ਸਟਾਲ ਲਗਾਈ। ਇਸ ਆਰਸੇਟੀ ਬਾਜ਼ਾਰ ਦੇ ਵਿੱਚ ਆਰਸੇਟੀ ਸਟਾਫ ਨੇ ਆਰ ਸੇਟੀ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ। ਨਾਲ ਦੇ ਨਾਲ ਹੀ ਐਸਬੀਆਈ ਵੱਲੋਂ ਸਮਾਜ ਭਲਾਈ ਵਾਸਤੇ ਬਣੀਆਂ ਅਲੱਗ ਅਲੱਗ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ ਗਈ I ਆਰ ਸੇਟੀ ਸਟਾਫ ਨੇ ਸਰਸ ਮੇਲੇ ਵਿੱਚ ਆ ਰਹੇ ਨੌਜਵਾਨ ਮੁੰਡੇ ਕੁੜੀਆਂ ਨੂੰ ਸਵੈ ਰੋਜ਼ਗਾਰ ਦੇ ਕੋਰਸਾਂ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਇੱਛੁਕ ਨੌਜਵਾਨ ਮੁੰਡੇ ਕੁੜੀਆਂ ਦੀ ਕਿਊਆਰ ਕੋਡ ਤੇ ਰਜਿਸਟਰੇਸ਼ਨ ਕਰਵਾਈ। ਐਸਬੀਆਈ ਆਰਸੇਟੀ ਪਟਿਆਲਾ ਵੱਲੋਂ ਆਰਸੇਟੀ ਬਾਜ਼ਾਰ ਵੀ ਲਗਾਇਆ ਗਿਆ ਤਾਂ ਜੋ ਵੱਖ-ਵੱਖ ਪਿੰਡਾਂ ਤੋਂ ਆ ਰਹੇ ਲੜਕੇ ਲੜਕੀਆਂ ਨੂੰ ਵੀ ਉਤਸ਼ਾਹ ਮਿਲੇ ਉਹ ਵੀ ਆਰਸੇਟੀ ਤੋਂ ਟ੍ਰੇਨਿੰਗ ਲੈ ਕੇ ਆਪਣੇ ਪੈਰਾਂ ਉਪਰ ਖੜੇ ਹੋ ਸਕਣ।


Powered by Froala Editor


Recommended Posts