ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ   
ਸ਼ੇਰਾ ਫਿਲਮ ਦੀ ਸ਼ੂਟਿੰਗ ਦੌਰਾਨ ਪਰਮੀਸ਼ ਵਰਮਾ ਨਾਲ ਵਾਪਰਿਆ ਹਾਦਸਾ !
September 16, 2025
-

Bhavika / Chandigarh

ਧੜੱਲੇਦਾਰ ਬਿਊਰੋ

ਸ਼ੇਰਾ ਫਿਲਮ ਦੀ ਸ਼ੂਟਿੰਗ ਦੌਰਾਨ ਪਰਮੀਸ਼ ਵਰਮਾ ਨਾਲ ਵਾਪਰਿਆ ਹਾਦਸਾ !

ਚੰਡੀਗੜ੍ਹ, 16 ਸਤੰਬਰ 2025 :

ਅੰਬਾਲਾ ਵਿੱਚ ਹੋ ਰਹੀ ਪੰਜਾਬੀ ਫਿਲਮ ਸ਼ੇਰਾਂ ਦੀ ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਪਰਨੀਸ਼ ਵਰਮਾ ਜ਼ਖਮੀ ਹੋ ਗਏ ਸਨ। ਜਾਣਕਾਰੀ ਅਨੁਸਾਰ ਪਤਾ ਲੱਗਿਆ ਕਿ ਸ਼ੂਟਿੰਗ ਦੌਰਾਨ ਉਹ ਆਪਣੀ ਗੱਡੀ ਵਿੱਚ ਬੈਠੇ ਹੋਏ ਸਨ ਤੇ ਸ਼ੂਟਿੰਗ ਦੇ ਇੱਕ ਸੀਨ ਦੌਰਾਨ ਨਕਲੀ ਗੋਲੀ ਵਰਤੀ ਗਈ ਸੀ ਜੋ ਕਿ ਉਨਾਂ ਦੀ ਗੱਡੀ ਦੇ ਸ਼ੀਸ਼ੇ ਤੇ ਜਾ ਕੇ ਵੱਜੀ ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਅਤੇ ਸ਼ੀਸ਼ਾ ਉਹਨਾਂ ਦੇ ਮੂੰਹ ਤੇ ਲੱਗਿਆ। ਮੌਕੇ ਤੇ ਉਹਨਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹਾਲਾਂਕਿ ਚੋਟ ਐਨੀ ਗੰਭੀਰ ਨਹੀਂ ਹੈ, ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਜਾਰੀ ਕਰਦਿਆਂ ਕਿਹਾ ਕਿ "ਮੈਂ ਬਿਲਕੁਲ ਠੀਕ ਹਾਂ ਤੇ ਮੈਂ ਪਰਮਾਤਮਾ ਦਾ ਸ਼ੁਕਰ ਕਰਦਾ ਹਾਂ।"

Powered by Froala Editor


Recommended Posts