ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਨੂੰ ਮੋਹਾਲੀ ਵਿੱਚ ਦਿੱਤੀ ਗਈ ਅੰਤਿਮ ਵਿਦਾਈ

ਮੋਹਾਲੀ, 22 ਸਤੰਬਰ 2025 :

ਪੰਜਾਬੀ ਸੰਗੀਤ ਦੇ ਮਸ਼ਹੂਰ ਸ " /> ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਨੂੰ ">

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਨੂੰ ਮੋਹਾਲੀ ਵਿੱਚ ਦਿੱਤੀ ਗਈ ਅੰਤਿਮ ਵਿਦਾਈ
September 22, 2025
-

Rajni / Mohali

Reporter..Rajni

ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਨੂੰ ਮੋਹਾਲੀ ਵਿੱਚ ਦਿੱਤੀ ਗਈ ਅੰਤਿਮ ਵਿਦਾਈ

ਮੋਹਾਲੀ, 22 ਸਤੰਬਰ 2025 :

ਪੰਜਾਬੀ ਸੰਗੀਤ ਦੇ ਮਸ਼ਹੂਰ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਨੂੰ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ, ਜਿੱਥੇ ਹੰਸਰਾਜ ਹੰਸ, ਸਤਿੰਦਰ ਬੁੱਗਾ, ਸੁੱਖੀ ਬਰਾੜ, ਅਲਾਪ ਸਿਕੰਦਰ ਅਤੇ ਮਦਨ ਸ਼ੌਂਕੀ ਵਰਗੇ ਕਈ ਗਾਇਕ ਤੇ ਪ੍ਰਸ਼ੰਸਕ ਸ਼ਾਮਲ ਹੋਏ। ਲੰਬੇ ਸਮੇਂ ਤੋਂ ਕੈਂਸਰ ਨਾਲ ਲੜਦੇ ਆਹੂਜਾ ਨੇ ਐਤਵਾਰ ਨੂੰ ਘਰ ਵਿੱਚ ਆਖਰੀ ਸਾਹ ਲਿਆ। ਉਹ ਤਿੰਨ ਪੁੱਤਰਾਂ ਦੇ ਪਿਤਾ ਸਨ, ਜਿਨ੍ਹਾਂ ਵਿੱਚ ਵੱਡਾ ਪੁੱਤਰ ਸਚਿਨ ਆਹੂਜਾ ਪੰਜਾਬੀ ਸੰਗੀਤ ਉਦਯੋਗ ਦੀ ਜਾਣੀ ਮਾਣੀ ਹਸਤੀ ਹੈ।

Powered by Froala Editor


Recommended Posts